ਪੰਜਾਬ ਸਰਕਾਰ ਵੱਲੋਂ 1 IAS ਅਤੇ 55 PCS ਅਧਿਕਾਰੀਆਂ ਦੀਆਂ ਬਦਲੀਆਂ ਪੰਜਾਬ 07/05/2507/05/25Leave a Comment on ਪੰਜਾਬ ਸਰਕਾਰ ਵੱਲੋਂ 1 IAS ਅਤੇ 55 PCS ਅਧਿਕਾਰੀਆਂ ਦੀਆਂ ਬਦਲੀਆਂ ਚੰਡੀਗੜ੍ਹ, 7 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਵੱਲੋਂ ਵੱਡੀ ਪੱਧਰ ਉਤੇ ਪ੍ਰਸ਼ਾਸਨਿਕ ਬਦਲਾਅ ਕੀਤੇ ਗਏ ਹਨ। ਸਰਕਾਰ ਵੱਲੋਂ 1 ਆਈਏਐਸ ਅਤੇ 55 ਪੀਸੀਐਸ ਅਧਿਕਾਰੀਆਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।