ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਪੰਜਾਬ 08/05/2508/05/25Leave a Comment on ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।