ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ

Published on: May 8, 2025 8:46 pm

ਪੰਜਾਬ

ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ

ਦੇਸ਼ ਵਿੱਚ ਉੱਤੇ ਬਣੀ ਮੌਜੂਦਾ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ।

ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਵਿੱਤ ਕਮਿਸ਼ਨਰ ਮਾਲ ਦੇ ਆਫ਼ਤਨ ਪ੍ਰਬੰਧਨ ਕੰਟਰੋਲ ਰੂਮ ਵੱਲੋਂ ਲੋਕਾਂ ਦੀ ਸਹੂਲਤ ਲਈ ਫੋਨ ਨੰਬਰ 0172-2741803 ਤੇ 0172-2749901 ਜਾਰੀ ਕੀਤੇ ਗਏ ਹਨ। ਕਿਸੇ ਵੀ ਐਮਰਜੈਂਸੀ ਦੀ ਸਥਿਤੀ ਵਿੱਚ ਉਕਤ ਨੰਬਰਾਂ ਉਤੇ ਸੰਪਰਕ ਕੀਤਾ ਜਾ ਸਕਦਾ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।