ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਪੰਜਾਬ ਮਈ 8, 2025ਮਈ 8, 2025Leave a Comment on ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਸੱਦੀ ਚੰਡੀਗੜ੍ਹ, 8 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਬੁਲਾਈ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਵਿਖੇ ਹੋਵੇਗੀ।