ਚੰਡੀਗੜ੍ਹ, 9 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਆਈਏਐਸ ਅਤੇ ਪੀਸੀਐਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕੀਤੀਆਂ ਗਈਆਂ ਹਨ। ਪੰਜਾਬ ਸਰਕਾਰ ਵੱਲੋਂ ਜਾਰੀ ਹੁਕਮਾਂ ਵਿੱਚ ਅਧਿਕਾਰੀਆਂ ਨੂੰ ਆਪਣੇ ਸਟੇਸ਼ਨ ਨਾ ਛੱਡਣ ਲਈ ਕਿਹਾ ਗਿਆ ਹੈ।

Latest News
Latest News

ਸ਼ਹਿਰੀ ਵਿਕਾਸ ਨੂੰ ਮਿਲੇਗੀ ਨਵੀਂ ਰਫ਼ਤਾਰ-ਮਾਨ ਸਰਕਾਰ ਨੇ ਜ਼ਮੀਨ ਪ੍ਰਾਪਤੀ ਦੀ ਪ੍ਰਕਿਰਿਆ ਸਰਲ ਬਣਾਈ, ਪੰਜਾਬ ਵਿੱਚ ਕਿਫਾਇਤੀ ਰਿਹਾਇਸ਼ੀ ਸਕੀਮਾਂ ਨੂੰ ਮਿਲੇਗਾ ਵੱਡਾ ਹੁਲਾਰਾPublished on: May 9, 2025 7:54 pm
Punjab News
