ਚੰਡੀਗੜ੍ਹ, 10 ਮਈ, ਦੇਸ਼ ਕਲਿਕ ਬਿਊਰੋ :
ਬੀਤੀ ਰਾਤ ਪੰਜਾਬ ਵਿੱਚ ਪਾਕਿਸਤਾਨ ਨੇ ਫਿਰੋਜ਼ਪੁਰ, ਫਾਜ਼ਿਲਕਾ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ‘ਤੇ ਹਮਲਾ ਕਰ ਦਿੱਤਾ। ਜਦੋਂ ਪਾਕਿਸਤਾਨੀ ਡਰੋਨ ਸਰਹੱਦ ਅੰਦਰ ਦਾਖਲ ਹੋਏ, ਤਾਂ ਫੌਜ ਦੀ ਰੱਖਿਆ ਪ੍ਰਣਾਲੀ ਨੇ ਉਨ੍ਹਾਂ ਨੂੰ ਅਸਮਾਨ ਵਿੱਚ ਹੀ ਉਡਾਉਣਾ ਸ਼ੁਰੂ ਕਰ ਦਿੱਤਾ। ਇਸ ਦੇ ਬਾਵਜੂਦ, ਪਾਕਿਸਤਾਨ ਤੋਂ ਡਰੋਨ ਆਉਂਦੇ ਰਹੇ।
ਹਮਲੇ ਦੌਰਾਨ, ਪਠਾਨਕੋਟ, ਫਿਰੋਜ਼ਪੁਰ, ਅੰਮ੍ਰਿਤਸਰ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਫਾਜ਼ਿਲਕਾ, ਪਟਿਆਲਾ, ਫਰੀਦਕੋਟ, ਫਤਿਹਗੜ੍ਹ ਸਾਹਿਬ ਅਤੇ ਬਠਿੰਡਾ ਵਿੱਚ ਵੀ ਬਲੈਕਆਊਟ ਕਰ ਦਿੱਤਾ ਗਿਆ।

ਪਾਕਿਸਤਾਨ ਵਲੋਂ ਬੀਤੀ ਰਾਤ ਪੰਜਾਬ ਦੇ 7 ਜ਼ਿਲ੍ਹਿਆਂ ‘ਤੇ ਕੀਤੇ ਹਮਲੇ ਭਾਰਤੀ ਫੌਜ ਨੇ ਹਵਾ ਵਿੱਚ ਹੀ ਉਡਾਏ
Published on: May 10, 2025 7:20 am