ਪੰਜਾਬ ਦੇ ਸਕੂਲ ਕਾਲਜ ਕਦੋਂ ਖੁੱਲ੍ਹਣਗੇ ਬਾਰੇ ਸਿੱਖਿਆ ਮੰਤਰੀ ਦਾ ਆਇਆ ਬਿਆਨ

Published on: May 11, 2025 5:00 pm

ਸਿੱਖਿਆ \ ਤਕਨਾਲੋਜੀ ਪੰਜਾਬ


ਚੰਡੀਗੜ੍ਹ: 11 ਮਈ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤਸਿੰਘ ਬੈਂਸ ਦਾ ਸਕੂਲਾਂ ਕਾਲਜਾਂ ਦੇ ਖੁੱਲ੍ਹਣ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਹੈ ਕਿ ਪੰਜਾਬ ਭਰ ਦੇ ਸਾਰੇ ਵਿਦਿਅਕ ਅਦਾਰੇ – ਸਕੂਲ, ਕਾਲਜ ਅਤੇ ਯੂਨੀਵਰਸਿਟੀਆਂ – ਕੱਲ੍ਹ ਤੋਂ ਦੁਬਾਰਾ ਖੁੱਲ੍ਹਣਗੇ। ਨਿਯਮਤ ਕਲਾਸਾਂ ਅਤੇ ਪ੍ਰੀਖਿਆਵਾਂ ਅਕਾਦਮਿਕ ਸਮਾਂ-ਸਾਰਣੀ ਅਨੁਸਾਰ ਹੋਣਗੀਆਂ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।