IPL 2025 ਮੈਚਾਂ ਦੀਆਂ ਨਵੀਆਂ ਤਰੀਕਾਂ ਦਾ ਐਲਾਨ

Published on: May 11, 2025 5:23 pm

ਖੇਡਾਂ ਰਾਸ਼ਟਰੀ


ਚੰਡੀਗੜ੍ਹ, 11ਮਈ, ਦੇਸ਼ ਕਲਿੱਕ ਬਿਓਰੋ
IPL 2025 ਮੈਚਾਂ ਦੀਆਂ ਤਾਰੀਕਾਂ ਦਾ ਐਲਾਨ ਕਰ ਦਿੱਤਾ ਗਿਆ ਹੈ । ਇਹ ਮੈਚ 17 ਮਈ ਤੋਂ ਸ਼ੁਰੂ ਹੋਣਗੇ ।ਜ਼ਿਕਰਯੋਗ ਹੈ ਕਿ ਪਹਿਲਾਂ ਇਹ ਮੈਚ ਭਾਰਤ ਪਾਕਿਸਤਾਨ ਵਿੱਚ ਵੱਧ ਰਹੇ ਤਣਾਅ ਕਾਰਨ ਅੱਗੇ ਪਾ ਦਿੱਤੇ ਸਨ ।

Latest News

Latest News

Punjab News

Punjab News

National News

National News

Chandigarh News

Chandigarh News

World News

World News

NRI News

NRI News

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।