ਪੰਜਾਬ ‘ਚ ਜ਼ਹਿਰੀਲੀ ਸ਼ਰਾਬ ਪੀ ਕੇ ਮਰਨ ਵਾਲਿਆਂ ਦੀ ਗਿਣਤੀ 16 ਹੋਈ, DSP ਤੇ SHO ਸਸਪੈਂਡ

Top Trending News


ਅੰਮ੍ਰਿਤਸਰ, 13 ਮਈ, ਦੇਸ਼ ਕਲਿਕ ਬਿਊਰੋ :
ਅੰਮ੍ਰਿਤਸਰ ਜ਼ਿਲ੍ਹੇ ਦੇ ਮਜੀਠਾ ਇਲਾਕੇ ਵਿੱਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਮਰਨ ਵਾਲੇ ਲੋਕਾਂ ਦੀ ਗਿਣਤੀ 16 ਹੋ ਗਈ ਹੈ। 6 ਹੋਰਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਹ ਸਾਰੇ ਲੋਕ ਅੰਮ੍ਰਿਤਸਰ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਹਨ।
ਇਸ ਮੰਦਭਾਗੀ ਘਟਨਾ ‘ਤੇ ਸਖ਼ਤ ਰੁਖ਼ ਅਪਣਾਉਂਦਿਆਂ ਪੰਜਾਬ ਪੁਲਿਸ ਦੇ ਸੰਬੰਧਿਤ DSP ਤੇ SHO ਨੂੰ ਸਸਪੈਂਡ ਕਰ ਦਿੱਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।