ਚੰਡੀਗੜ੍ਹ: 13 ਮਈ, ਦੇਸ਼ ਕਲਿੱਕ ਬਿਓਰੋ
HBSE 12th result out: ਹਰਿਆਣਾ ਬੋਰਡ ਦਾ 12ਵੀਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ ਜਿਸ ਵਿੱਚ ਕੁੜੀਆਂ 89.41 ਪ੍ਰਤੀਸ਼ਤ ਪਾਸ ਹੋਈਆਂ। ਜਦ ਕਿ ਮੁੰਡਿਆਂ ਦੀ ਪਾਸ ਪ੍ਰਤੀਸ਼ਸ਼ਤਾ 81.86 ਪ੍ਰਤੀਸ਼ਤ ਰਹੀ।
ਪ੍ਰੀਖਿਆ ਵਿੱਚ ਸ਼ਾਮਲ ਹੋਣ ਵਾਲੇ ਉਮੀਦਵਾਰ ਬੋਰਡ ਦੀ ਅਧਿਕਾਰਤ ਵੈੱਬਸਾਈਟ ਰਾਹੀਂ ਆਪਣਾ ਨਤੀਜਾ ਦੇਖ ਸਕਦੇ ਹਨ। HBSE ਕਲਾਸ 12ਵੀਂ ਦੇ ਨਤੀਜੇ 2025 ਤੱਕ ਪਹੁੰਚਣ ਲਈ ਬੱਚਿਆਂ ਨੂੰ ਆਪਣਾ ਰੋਲ ਨੰਬਰ ਅਤੇ ਜਨਮ ਮਿਤੀ ਦਰਜ ਕਰਨ ਦੀ ਲੋੜ ਹੈ।
