ਅਧਿਆਪਕ ਤੇ ਹੋਰਨਾਂ ਯੂਨੀਅਨਾਂ ਨਾਲ ਭਲਕੇ ਹੋਣ ਵਾਲੀ ਕੈਬਨਿਟ ਸਬ ਕਮੇਟੀ ਦੀ ਮੀਟਿੰਗ ਮੁਲਤਵੀ, ਅਗਲੀ ਮਿਤੀ ਦਿੱਤੀ

ਪੰਜਾਬ

ਚੰਡੀਗੜ੍ਹ, 14 ਮਈ, ਦੇਸ਼ ਕਲਿੱਕ ਬਿਓਰੋ :

ਕੈਬਨਿਟ ਸਬ ਕਮੇਟੀ ਨਾਲ ਅਧਿਆਪਕ ਜਥੇਬੰਦੀਆਂ ਤੇ ਹੋਰਨਾਂ ਯੂਨੀਅਨਾਂ ਦੀ 15 ਮਈ 2025 ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਸ ਮੀਟਿੰਗ ਸਬੰਧੀ ਅਗਲੀ ਮਿਤੀ ਦਿੱਤੀ ਗਈ ਹੈ। ਇਹ ਮੀਟਿੰਗ ਹੁਣ 26 ਮਈ ਨੂੰ ਹੋਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।