ਅੰਮ੍ਰਿਤਸਰ, 14 ਮਈ, ਦੇਸ਼ ਕਲਿੱਕ ਬਿਓਰੋ :
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਅੰਮ੍ਰਿਤਸਰ ਦੀ ਹਦੂਦ ਵਿੱਚ ਸਾਰੇ ਸਕੂਲ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਅੱਜ ਸਕੂਲਾਂ ਨੂੰ ਖੁੱਲ੍ਹਣ ਨੂੰ ਲੈ ਕੇ ਨਵਾਂ ਹੁਕਮ ਜਾਰੀ ਕੀਤਾ ਗਿਆ ਹੈ। ਜ਼ਿਲ੍ਹੇ ਵਿੱਚ ਭਲਕੇ 15 ਮਈ 2025 ਤੋਂ ਸਾਰੇ ਸਕੂਲ ਖੁੱਲ੍ਹਣਗੇ।

Published on: May 14, 2025 5:11 pm