ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ BDPO, SEPO ਅਤੇ ਸੀਨੀਅਰ ਸਹਾਇਕਾਂ ਦੀਆਂ ਬਦਲੀਆਂ ਪੰਜਾਬ 14/05/2514/05/25Leave a Comment on ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ BDPO, SEPO ਅਤੇ ਸੀਨੀਅਰ ਸਹਾਇਕਾਂ ਦੀਆਂ ਬਦਲੀਆਂ ਚੰਡੀਗੜ੍ਹ, 14 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਸਰਕਾਰ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਬਾਰਡਰ ਤੇ ਪੈਦਾ ਹੋਈ ਤਣਾਅ ਪੂਰਵਕ ਸਥਿਤੀ, ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਬੀਡੀਪੀਓ, ਐਸ ਈ ਪੀ ਓ ਤੇ ਸੀਨੀਅਰ ਸਹਾਇਕ (ਲੇਖ) ਦੇ ਕਾਡਰ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ।