ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ

ਪੰਜਾਬ ਰੁਜ਼ਗਾਰ

ਚੰਡੀਗੜ੍ਹ, 14 ਮਈ, ਦੇਸ਼ ਕਲਿੱਕ ਬਿਓਰੋ :

ਸਰਕਾਰੀ ਨੌਕਰੀਆਂ ਦੀ ਉਡੀਕ ਕਰ ਰਹੇ ਨੌਜਵਾਨਾਂ ਲਈ ਇਹ ਚੰਗੀ ਖਬਰ ਹੈ ਕਿ ਇਕ ਜ਼ਿਲ੍ਹੇ ਵਿੱਚ ਅਸਾਮੀਆਂ ਕੱਢੀਆਂ ਗਈਆਂ ਹਨ। ਜ਼ਿਲ੍ਹਾ ਅਦਾਲਤ ਵੱਲੋਂ ਸਟੈਨੋਗ੍ਰਾਫਰ ਗ੍ਰੇਡ-III ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਜ਼ਿਲ੍ਹਾ ਬਠਿੰਡਾ ਦੀ ਅਦਾਲਤ ਵਿੱਚ ਯੋਗ ਉਮੀਦਵਾਰਾਂ ਤੋਂ 20 ਮਈ ਤੱਕ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।