ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਦੀ ਸਿੱਧੀ ਭਰਤੀ ਦਾ ਇਸ਼ਤਿਹਰ ਵਾਪਸ ਲਿਆ
ਚੰਡੀਗੜ੍ਹ: 15 ਮਈ, ਦੇਸ਼ ਕਲਿੱਕ ਬਿਓਰੋ
ਪੰਜਾਬ ਦੇ ਸਕੂਲਾਂ ਵਿੱਚ ਲੈਕਚਰਾਰਾਂ ਦੀ ਤਰੱਕੀ ਲਈ ਰਾਹ ਪੱਧਰਾ ਹੋ ਗਿਆ ਹੈ। ਸਿੱਧੀ ਭਰਤੀ ‘ਤੇ ਕੋਰਟ ਵੱਲੋਂ ਸਟੇਅ ਨੂੰ ਦੇਖਦਿਆਂ ਪੰਜਾਬ ਸਰਕਾਰ ਨੇ ਪ੍ਰਿੰਸੀਪਲਾਂ ਦੀ ਸਿੱਧੀ ਭਰਤੀ ਦਾ ਇਸ਼ਤਿਹਰ ਵਾਪਸ ਲੈ ਲਿਆ ਹੈ।

