ਇਸ਼ਵਿੰਦਰ ਸਿੰਘ ਗਰੇਵਾਲ ਤੇ ਮਨਵਿੰਦਰ ਸਿੰਘ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਬਣੇ ਚੰਡੀਗੜ੍ਹ 16/05/2516/05/25Leave a Comment on ਇਸ਼ਵਿੰਦਰ ਸਿੰਘ ਗਰੇਵਾਲ ਤੇ ਮਨਵਿੰਦਰ ਸਿੰਘ ਲੋਕ ਸੰਪਰਕ ਵਿਭਾਗ ਦੇ ਜੁਆਇੰਟ ਡਾਇਰੈਕਟਰ ਬਣੇ ਚੰਡੀਗੜ੍ਹ: 16 ਮਈ, ਦੇਸ਼ ਕਲਿੱਕ ਬਿਓਰੋਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਵਿਭਾਗ ਦੇ ਦੋ ਡਿਪਟੀ ਡਾਇਰੈਕਟਰਾਂ ਨੂੰ ਤਰੱਕੀ ਦੇ ਕੇ ਜੁਆਇੰਟ ਡਾਇਰੈਕਟਰ ਬਣਾਇਆ ਹੈ। ਜਿਨ੍ਹਾਂ ਵਿੱਚ ਇਸ਼ਵਿੰਦਰ ਸਿੰਘ ਗਰੇਵਾਲ ਤੇ ਮਨਵਿੰਦਰ ਸਿੰਘ ਸ਼ਾਮਲ ਹਨ।