ਮੋਹਾਲੀ, 16 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 10ਵੀਂ ਕਲਾਸ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ। ਸਿੱਖਿਆ ਬੋਰਡ ਵੱਲੋਂ ਐਲਾਨਿਆ ਨਤੀਜਾ 95.61 ਫੀਸਦੀ ਰਿਹਾ। ਬੋਰਡ ਵੱਲੋਂ 300 ਵਿਦਿਆਰਥੀਆਂ ਦੀ ਮੈਰਿਟ ਲਿਸਟ ਜਾਰੀ ਕੀਤੀ ਗਈ ਹੈ।
ਮੈਰਿਟ ਲਿਸਟ ਪੜ੍ਹਨ ਲਈ ਇੱਥੇ ਕਲਿੱਕ ਕਰੋ
Published on: May 16, 2025 3:41 pm