ਪੰਜਾਬ ਪੁਲਿਸ ਨੂੰ ਮਿਲੀ ਵੱਡੀ ਸਫਲਤਾ, ਸਵਾ 10 ਕਿਲੋ ਹੈਰੇਇਨ ਸਮੇਤ ਤਸਕਰ ਕਾਬੂ

Published on: May 18, 2025 3:12 pm

ਪੰਜਾਬ
ਅੰਮ੍ਰਿਤਸਰ: 18 ਮਈ, ਦੇਸ਼ ਕਲਿੱਕ ਬਿਓਰੋ
ਪੰਜਾਬ ਪੁਲਿਸ ਨੇ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੀ ਅਗਵਾਈ ‘ਚ ਸਰਹੱਦ ਪਾਰੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ'ਤੇ ਵੱਡੀ ਕਾਰਵਾਈ ਕਰਦਿਆਂ,ਇੱਕ ਅੰਤਰਰਾਸ਼ਟਰੀ ਨਾਰਕੋ ਤਸਕਰੀ ਕਾਰਟੈਲ ਦਾ ਪਰਦਾਫਾਸ਼ ਕੀਤਾ ਹੈ ਅਤੇ ਤਿੰਨ ਮੁਲਜ਼ਮਾਂ ਨੂੰ 10.248 ਕਿਲੋਗ੍ਰਾਮ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ।

ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਮੁਲਜ਼ਮ ਸੰਦੀਪ ਸਿੰਘ ਪਾਕਿਸਤਾਨ ਤਸਕਰਾਂ ਦੇ ਸੰਪਰਕ ਵਿੱਚ ਸੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।