ਪੰਜਾਬ ’ਚ ਸ਼ੁੱਕਰਵਾਰ ਦੀ ਛੁੱਟੀ ਦਾ ਐਲਾਨ

Published on: May 19, 2025 1:58 pm

ਪੰਜਾਬ

ਚੰਡੀਗੜ੍ਹ, 19 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਵੱਲੋਂ ਸ਼ੁੱਕਰਵਾਰ ਨੂੰ ਸੂਬੇ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸ਼ੁੱਕਰਵਾਰ ਨੂੰ ਸੂਬੇ ਦੇ ਸਾਰੇ ਸਕੂਲ, ਕਾਲਜ ਅਤੇ ਸਰਕਾਰੀ ਅਦਾਰੇ ਬੰਦ ਰਹਿਣਗੇ। 30 ਮਈ 2025 ਦਿਨ ਸ਼ੁੱਕਰਵਾਰ ਨੂੰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਵਸ ਮੌਕੇ ਸਰਕਾਰ ਵੱਲੋਂ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।