ਪਟਨਾ: 21 ਮਈ, ਦੇਸ਼ ਕਲਿੱਕ ਬਿਓਰੋ
ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ (Jathedar Kuldeep Singh Gargajj)ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ। ਇਹ ਫੈਸਲਾ ਤਖਤ ਸ੍ਰੀ ਪਟਨਾ ਸਾਹਿਬ ਦੇ ਪੰਜ ਪਿਆਰੀਆਂ ਦੀ ਇਕੱਤਰਤਾ ਵੱਲੋਂ ਲਿਆ ਗਿਆ ਹੈ। ਗਿਆਨੀ ਟੇਕ ਸਿੰਘ ਨੂੰ ਵੀ ਤਨਖਾਹੀਆ ਕਰਾਰ ਦਿੱਤਾ ਗਿਆ ਹੈ।
ਦੂਜੇ ਪਾਸੇ ਸ਼੍ਰੋਮਣੀ ਕਮੇਟੀ ਮੈਂਬਰ ਗੁਰਚਰਨ ਸਿੰਘ ਗਰੇਵਾਲ ਵੱਲੋਂ ਇਸ ਦੀ ਨਿਖੇਧੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਟਨਾ ਸਾਹਿਬ ਦੇ ਪੰਜ ਪਿਆਰੇ ਜਥੇਦਾਰ ਅਕਾਲ ਤਖਤ ਨੂੰ ਤਨਖਾਹੀਆ ਕਰਾਰ ਦੇਣ ਦਾ ਅਧਿਕਾਰ ਨਹੀਂ ਰੱਖਦੇ।
