ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਭਲਕੇ

Published on: May 22, 2025 10:54 am

ਪੰਜਾਬ

ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਭਲਕੇ ਸੱਦੀ ਗਈ ਹੈ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਭਲਕੇ 23 ਮਈ 2025 ਨੂੰ ਮੰਤਰੀ ਮੰਡਲ ਦੀ ਅਹਿਮ ਮੀਟਿੰਗ ਹੋਵੇਗੀ। ਇਹ ਮੀਟਿੰਗ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰੀ ਰਿਹਾਇਸ਼ ਉਤੇ ਸਵੇਰੇ 11 ਵਜੇ ਹੋਵੇਗੀ। ਇਸ ਮੀਟਿੰਗ ਵਿੱਚ ਕਈ ਵੱਡੇ ਫੈਸਲੇ ਲਏ ਜਾ ਸਕਦੇ ਹਨ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।