ਪਦ ਉੱਨਤ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਕੀਤੀਆਂ ਤੈਨਾਤੀਆਂ ਪੰਜਾਬ 22/05/2522/05/25Leave a Comment on ਪਦ ਉੱਨਤ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀਆਂ ਕੀਤੀਆਂ ਤੈਨਾਤੀਆਂ ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ : ਸਿੱਖਿਆ ਵਿਭਾਗ ਵੱਲੋਂ ਪਦ ਉੱਨਤ ਹੋਏ ਜ਼ਿਲ੍ਹਾ ਸਿੱਖਿਆ ਅਫਸਰਾਂ ਦੀਆਂ ਤੈਨਾਤੀਆਂ ਕੀਤੀਆਂ ਗਈਆਂ ਹਨ।