ਜ਼ਿਲ੍ਹਾ ਪਟਿਆਲਾ ਦੇ 8 ਪਿੰਡ ਮੋਹਾਲੀ ਜ਼ਿਲ੍ਹੇ ‘ਚ ਸਿਫਟ, ਨੋਟੀਫਿਕੇਸ਼ਨ ਜਾਰੀ

ਪੰਜਾਬ


ਚੰਡੀਗੜ੍ਹ: 22 ਮਈ, ਦੇਸ਼ ਕਲਿੱਕ ਬਿਓਰੋ
ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲੇ ਦੇ 8 ਪਿੰਡ ਮੋਹਾਲੀ ਜ਼ਿਲੇ ਵਿੱਚ ਸਿਫਟ ਕੀਤੇ ਗਏ ਹਨ। ਇਸ ਸੰਬੰਧੀ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ 8 ਪਿੰਡਾਂ ਵਿੱਚ ਮਾਨਕਪੁਰ, ਖੇੜਾ ਗੱਜੂ, ਉਰਨਾ, ਚੰਗੇਰਾ, ਉੱਚਾ ਖੇੜਾ, ਗੁਰਦਿੱਤਪੁਰਾ, ਹਦਾਇਤਪੁਰਾ ਅਤੇ ਲੇਹਲਾਂ ਨੂੰ ਸਬ ਡਵੀਜ਼ਨ ਜਾਂ ਤਹਿਸੀਲ ਰਾਜਪੁਰਾ , ਜਿਲਾ ਪਟਿਆਲਾ ਤੋ ਬਦਲ ਕੇ ਸਬ ਤਹਿਸੀਲ ਬਨੂੜ, ਤਹਿਸੀਲ ਅਤੇ ਜ਼ਿਲਾ ਮੋਹਾਲੀ ਵਿੱਚ ਸਿਫਟ ਕਰ ਦਿੱਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।