ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ ਪੰਜਾਬ ਮਈ 22, 2025ਮਈ 22, 2025Leave a Comment on ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ’ਚ ਨਿਕਲੀਆਂ ਅਸਾਮੀਆਂ ਚੰਡੀਗੜ੍ਹ, 22 ਮਈ, ਦੇਸ਼ ਕਲਿੱਕ ਬਿਓਰੋ : ਸਰਕਾਰੀ ਨੌਕਰੀਆਂ ਲਈ ਤਿਆਰੀ ਕਰ ਰਹੇ ਨੌਜਵਾਨਾਂ ਲਈ ਇਹ ਇਕ ਅਹਿਮ ਖਬਰ ਹੈ ਕਿ ਪੰਜਾਬ ਦੀ ਇਕ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ। ਇਨ੍ਹਾਂ ਅਸਾਮੀਆਂ ਲਈ ਯੋਗ ਉਮੀਦਵਾਰ 6 ਜੂਨ 2025 ਤੱਕ ਆਪਣੀਆਂ ਅਰਜੀਆਂ ਭੇਜ ਸਕਦੇ ਹਨ।