ਪੰਜਾਬ ਕੈਬਨਿਟ ਦੀ ਮੀਟਿੰਗ ਅੱਜ, 12 ਏਜੰਡਿਆਂ ‘ਤੇ ਹੋਵੇਗੀ ਚਰਚਾ

ਪੰਜਾਬ

ਚੰਡੀਗੜ੍ਹ, 23 ਮਈ, ਦੇਸ਼ ਕਲਿਕ ਬਿਊਰੋ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕੈਬਨਿਟ ਮੀਟਿੰਗ ਬੁਲਾਈ ਹੈ। ਮੀਟਿੰਗ ਲਈ 12 ਏਜੰਡੇ ਤੈਅ ਕੀਤੇ ਗਏ ਹਨ।
ਇਨ੍ਹਾਂ ਵਿੱਚ ਨਵੀਂ ਲੈਂਡ ਪੂਲਿੰਗ ਨੀਤੀ ਨੂੰ ਪ੍ਰਵਾਨਗੀ, ਭਾਖੜਾ ਡੈਮ ਵਿਖੇ ਸੀਆਈਐਸਐਫ ਦੀ ਤਾਇਨਾਤੀ, ਬੀਬੀਐਮਬੀ ਵਿੱਚ ਪੰਜਾਬ ਦੇ ਹਿੱਸੇ ਦੀਆਂ ਤਿੰਨ ਹਜ਼ਾਰ ਅਸਾਮੀਆਂ ਲਈ ਭਰਤੀ, ਨਵੀਂ ਅਰਬਨ ਅਸਟੇਟ, ਐਕਸਪੋ ਸਿਟੀ ਅਤੇ ਹੋਰ ਪ੍ਰੋਜੈਕਟਾਂ ਨੂੰ ਪ੍ਰਵਾਨਗੀ ਸ਼ਾਮਲ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।