8 SHO ਸਮੇਤ 48 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਪੰਜਾਬ 24/05/2524/05/25Leave a Comment on 8 SHO ਸਮੇਤ 48 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਚੰਡੀਗੜ੍ਹ, 24 ਮਈ, ਦੇਸ਼ ਕਲਿੱਕ ਬਿਓਰੋ : ਪੁਲਿਸ ਪ੍ਰਸ਼ਾਸਨ ਵਿੱਚ ਵੱਡਾ ਫੇਰਬਦਲ ਕੀਤਾ ਗਿਆ ਹੈ। ਕਮਿਸ਼ਨਰ ਪੁਲਿਸ ਲੁਧਿਆਣਾ ਵੱਲੋਂ 8 ਐਸਐਚਓ ਸਮੇਤ 48 ਪੁਲਿਸ ਮੁਲਾਜ਼ਮਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਇਹ ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।