ਚੰਡੀਗੜ੍ਹ, 25 ਮਈ, ਦੇਸ਼ ਕਲਿੱਕ ਬਿਓਰੋ :
ਪੰਜਾਬ ਵਿੱਚ ਲੁਧਿਆਣਾ ਵਿੱਚ ਹੋਣ ਵਾਲੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਲਈ ਮਿਤੀ ਦਾ ਐਲਾਨ ਹੋ ਗਿਆ ਹੈ। ਦੇਸ਼ ਭਰ ਵਿੱਚ ਲੁਧਿਆਣਾ ਵੈਸਟ ਸਮੇਤ 5 ਥਾਵਾਂ ਉਤੇ ਜ਼ਿਮਨੀ ਚੋਣਾਂ ਹੋਣਗੀਆਂ। ਇਸ ਸਬੰਧੀ ਭਾਰਤ ਦੇ ਚੋਣ ਕਮਿਸ਼ਨਰ ਵੱਲੋਂ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਲੁਧਿਆਣਾ ਦੀ ਜ਼ਿਮਨੀ ਚੋਣ ਲਈ 19 ਜੂਨ ਨੂੰ ਵੋਟਾਂ ਪੈਣਗੀਆਂ।

