ਛੁੱਟੀਆਂ ਤੋਂ ਪਹਿਲਾਂ ਸਰਕਾਰੀ ਸਕੂਲਾਂ ’ਚ ਹੋਵੇਗੀ ਮਾਪੇ ਅਧਿਆਪਕ ਮਿਲਣੀ, ਪੱਤਰ ਜਾਰੀ

Published on: May 26, 2025 6:05 pm

ਪੰਜਾਬ

ਮੋਹਾਲੀ, 26 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਦੇ ਸਾਰੇ ਸਕੂਲਾਂ ਵਿੱਚ 1 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ। ਇਨ੍ਹਾਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਹੋਵੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।