ਪੰਜਾਬ ਸਮੇਤ 4 ਸੂਬਿਆਂ ’ਚ ਭਲਕੇ ਹੋਵੇਗੀ ਮੌਕ ਡਰਿੱਲ

Published on: May 28, 2025 2:37 pm

ਪੰਜਾਬ ਰਾਸ਼ਟਰੀ

ਚੰਡੀਗੜ੍ਹ, 28 ਮਈ, ਦੇਸ਼ ਕਲਿੱਕ ਬਿਓਰੋ :

ਪਾਕਿਸਤਾਨ ਨਾਲ ਸਰਹੱਦ ਲੱਗਣ ਵਾਲੇ ਸੂਬਿਆਂ ਵਿੱਚ ਵੀਰਵਾਰ ਸ਼ਾਮ ਨੂੰ ਮੌਕ ਡਰਿੱਲ ਕੀਤੀ ਜਾਵੇਗਾ। ਪੰਜਾਬ, ਰਾਜਸਥਾਨ, ਜੰਮੂ ਕਸ਼ਮੀਰ ਅਤੇ ਗੁਜ਼ਰਾਤ ਵਿੱਚ ਇਹ ਮੌਕ ਡਰਿੱਲ ਕੀਤੀ ਜਾਵੇਗੀ। ਕੇਂਦਰ ਵੱਲੋਂ 4 ਸੂਬਿਆਂ ਵਿੱਚ ਮੌਕ ਡਰਿੱਲ ਕਰਨ ਦੇ ਹੁਕਮ ਦਿੱਤੇ ਗਏ ਹਨ। ਇਹ ਮੌਕ ਡਰਿੱਲ 29 ਮਈ ਨੂੰ ਕੀਤੀ ਜਾਵੇਗੀ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।