ਫਾਜ਼ਿਲਕਾ ਦੇ ਮੁਅੱਤਲ ਕੀਤੇ SSP ਦੀ ਥਾਂ ਉਤੇ ਲਾਇਆ ਨਵਾਂ ਐਸਐਸਪੀ

ਪੰਜਾਬ

ਚੰਡੀਗੜ੍ਹ, 28 ਮਈ, ਦੇਸ਼ ਕਲਿੱਕ ਬਿਓਰੋ :

ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਨੀਤੀ ਤਹਿਤ ਅੱਜ ਇੱਕ ਹੋਰ ਵੱਡੀ ਕਾਰਵਾਈ ਕਰਦੇ ਹੋਏ ਫਾਜ਼ਿਲਕਾ ਦੇ ਐਸਐਸਪੀ ਨੂੰ ਮੁਅੱਤਲ ਕੀਤਾ ਗਿਆ ਸੀ। ਪੰਜਾਬ ਸਰਕਾਰ ਵੱਲੋਂ ਹੁਣ ਫਾਜ਼ਿਲਕਾ ਦਾ ਨਵਾਂ ਐਸਐਸਪੀ ਲਗਾਇਆ ਗਿਆ। ਗੁਰਮੀਤ ਸਿੰਘ ਨੂੰ ਫਾਜ਼ਿਲਕਾ ਦਾ ਐਸਐਸਪੀ ਲਗਾਇਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।