ਚੰਡੀਗੜ੍ਹ, 29 ਮਈ, ਦੇਸ਼ ਕਲਿੱਕ ਬਿਓਰੋ :
ਸਰਕਾਰੀ ਨੌਕਰੀਆਂ ਲਈ ਅਸਾਮੀਆਂ ਨਿਕਲਣ ਦੀ ਉਡੀਕ ਕਰਦੇ ਨੌਜਵਾਨਾਂ ਲਈ ਇਹ ਖਾਸ ਖ਼ਬਰ ਹੈ ਕਿ ਇਕ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ। ਯੋਗ ਉਮੀਦਵਾਰ 6 ਜੂਨ 2025 ਸ਼ਾਮ 5 ਵਜੇ ਤੱਕ ਅਪਲਾਈ ਕਰ ਸਕਦੇ ਹਨ। ਇਹ ਅਸਾਮੀਆਂ ਫਿਰੋਜ਼ਪੁਰ ਦੀ ਜ਼ਿਲ੍ਹਾ ਅਦਾਲਤ ਵਿੱਚ ਅਸਾਮੀਆਂ ਨਿਕਲੀਆਂ ਹਨ।



