ਭੁਵਨੇਸ਼ਵਰ, 30 ਮਈ, ਦੇਸ਼ ਕਲਿਕ ਬਿਊਰੋ :
ਸੀਬੀਆਈ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੇ ਡਿਪਟੀ ਡਾਇਰੈਕਟਰ ਚਿੰਤਨ ਰਘੂਵੰਸ਼ੀ ਨੂੰ ਰਿਸ਼ਵਤਖੋਰੀ ਦੇ ਮਾਮਲੇ ਵਿੱਚ ਓਡੀਸ਼ਾ ਵਿੱਚ ਗ੍ਰਿਫ਼ਤਾਰ ਕੀਤਾ ਹੈ। ਇਹ ਜਾਣਕਾਰੀ ਅੱਜ ਸ਼ੁੱਕਰਵਾਰ ਨੂੰ ਸਾਹਮਣੇ ਆਈ ਹੈ।
ਏਜੰਸੀ ਨੂੰ ਵੀਰਵਾਰ ਨੂੰ ਸੂਚਨਾ ਮਿਲੀ ਸੀ ਕਿ ਰਘੂਵੰਸ਼ੀ ਭੁਵਨੇਸ਼ਵਰ ਦੇ ਇੱਕ ਮਾਈਨਿੰਗ ਕਾਰੋਬਾਰੀ ਤੋਂ 20 ਲੱਖ ਰੁਪਏ ਦੀ ਰਿਸ਼ਵਤ ਲੈਣ ਜਾ ਰਿਹਾ ਹੈ।
ਸੀਬੀਆਈ ਨੇ ਮੌਕੇ ‘ਤੇ ਪਹੁੰਚ ਕੇ 2013 ਬੈਚ ਦੇ ਭਾਰਤੀ ਮਾਲੀਆ ਸੇਵਾ (ਆਈਆਰਐਸ) ਅਧਿਕਾਰੀ ਰਘੂਵੰਸ਼ੀ ਨੂੰ ਫੜ ਲਿਆ ਅਤੇ ਪੁੱਛਗਿੱਛ ਤੋਂ ਬਾਅਦ ਉਸਨੂੰ ਗ੍ਰਿਫ਼ਤਾਰ ਕਰ ਲਿਆ।

CBI ਵਲੋਂ 20 ਲੱਖ ਰੁਪਏ ਰਿਸ਼ਵਤ ਮੰਗਣ ਵਾਲਾ ED ਦਾ ਡਿਪਟੀ ਡਾਇਰੈਕਟਰ ਗ੍ਰਿਫ਼ਤਾਰ
Published on: May 30, 2025 1:55 pm