ਪੰਜਾਬ ‘ਚ ਪਟਾਕਾ ਫੈਕਟਰੀ ‘ਚ ਧਮਾਕਾ, 5 ਲੋਕਾਂ ਦੀ ਮੌਤ, ਦੋ ਦਰਜਨ ਤੋਂ ਵੱਧ ਜ਼ਖਮੀ

ਪੰਜਾਬ


ਮੁਕਤਸਰ ਸਾਹਿਬ, 30 ਮਈ, ਦੇਸ਼ ਕਲਿਕ ਬਿਊਰੋ :
ਬੀਤੀ ਰਾਤ 1.30 ਵਜੇ ਮੁਕਤਸਰ ਵਿੱਚ ਇੱਕ ਪਟਾਕਾ ਫੈਕਟਰੀ ਵਿੱਚ ਅੱਗ ਲੱਗ ਗਈ ਤੇ ਧਮਾਕਾ ਹੋ ਗਿਆ। 5 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਬਚਾਅ ਅਤੇ ਰਾਹਤ ਕਾਰਜ ਜਾਰੀ ਹਨ। ਫੈਕਟਰੀ ਵਿੱਚ ਕੁੱਲ 40 ਲੋਕ ਕੰਮ ਕਰਦੇ ਸਨ। ਇਹ ਘਟਨਾ ਸਿੰਘੇਵਾਲਾ ਪਿੰਡ ਵਿੱਚ ਵਾਪਰੀ। 25 ਤੋਂ ਵੱਧ ਲੋਕਾਂ ਦੇ ਗੰਭੀਰ ਜ਼ਖਮੀ ਹੋਣ ਦੀ ਜਾਣਕਾਰੀ ਮਿਲੀ ਹੈ। ਜ਼ਖਮੀਆਂ ਨੂੰ ਬਠਿੰਡਾ ਏਮਜ਼ ਵਿਚ ਭੇਜਿਆ ਗਿਆ ਹੈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।