‘ਆਪ’ ਵੱਲੋਂ ਪੰਜਾਬ ‘ਚ ਮੀਤ ਪ੍ਰਧਾਨਾਂ, ਜਨਰਲ ਸਕੱਤਰਾਂ, ਬੁਲਾਰਿਆਂ ਤੇ ਜ਼ਿਲ੍ਹਾ ਮੁਖੀਆਂ ਦਾ ਐਲਾਨ

Published on: May 31, 2025 2:25 pm

ਪੰਜਾਬ

ਚੰਡੀਗੜ੍ਹ, 31 ਮਈ, ਦੇਸ਼ ਕਲਿੱਕ ਬਿਓਰੋ :

ਆਮ ਆਦਮੀ ਪਾਰਟੀ ਵੱਲੋਂ ਆਗੂਆਂ ਨੂੰ ਵੱਡੀਆਂ ਜ਼ਿੰਮੇਵਾਰੀਆਂ ਦਿੱਤੀਆਂ ਗਈਆਂ ਹਨ। ਆਮ ਆਦਮੀ ਪਾਰਟੀ ਵੱਲੋਂ ਅੱਜ ਸੂਬਾ ਮੀਤ ਪ੍ਰਧਾਨ, ਜਨਰਲ ਸਕੱਤਰ, ਬੁਲਾਰਿਆਂ ਅਤੇ ਜ਼ਿਲ੍ਹਾ ਮੁਖੀਆਂ ਦਾ ਐਲਾਨ ਕੀਤਾ ਗਿਆ ਹੈ। ਆਮ ਆਦਮੀ ਪਾਰਟੀ ਪੰਜਾਬ ਜ਼ਮੀਨੀ ਪੱਧਰ ਦੀ ਰਾਜਨੀਤੀ ਨਾਲ ਜੁੜੇ ਨਵੇਂ ਸਾਥੀਆਂ ਨੂੰ ਸੰਗਠਨ ਵਿੱਚ ਵੱਡੀਆਂ ਜ਼ਿੰਮੇਵਾਰੀਆਂ ਦਾ ਐਲਾਨ ਕਰਦੀ ਹੈ।

5 ਸੂਬਾ ਵਾਇਸ ਪ੍ਰਧਾਨ, 9 ਜਨਰਲ ਸਕੱਤਰ ਅਤੇ ਸਕੱਤਰ, 13 ਲੋਕ ਸਭਾ ਹਲਕਿਆਂ ਵਿੱਚ ਲੋਕ ਸਭਾ ਬੁਲਾਰਾ ਦੇ ਅਹੁਦਿਆਂ ਦੀ ਜ਼ਿੰਮੇਵਾਰੀ ਸੌਂਪੀ ਗਈ ਅਤੇ ਜ਼ਿਲ੍ਹਾ ਮੁਖੀ ਦੇ ਰੂਪ ਵਿੱਚ 27 ਜ਼ਿਲ੍ਹਿਆਂ ਵਿੱਚ ਜ਼ਮੀਨੀ ਪੱਧਰ ਦੀ ਲੀਡਰਸ਼ਿਪ ਨੂੰ ਕਮਾਂਡ ਸੌਂਪੀ ਗਈ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।