ਲੁਧਿਆਣਾ: 31 ਮਈ, ਦੇਸ਼ ਕਲਿੱਕ ਬਿਓਰੋ
ਭਾਰਤੀ ਜਨਤਾ ਪਾਰਟੀ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਉਪ ਚੋਣ ਲਈ ਆਪਣੇ ਉਮੀਦਵਾਰ ਦਾ ਐਲਾਨ ਕਰ ਦਿੱਤਾ ਹੈ। ਭਾਜਪਾ ਨੇ ਜੀਵਨ ਗੁਪਤਾ ਨੂੰ ਆਪਣਾ ਉਮੀਦਵਾਰ ਐਲਾਨਿਆ।
ਵੋਟਿੰਗ 19 ਜੂਨ ਨੂੰ ਹੋਵੇਗੀ, ਅਤੇ ਵੋਟਾਂ ਦੀ ਗਿਣਤੀ ਅਤੇ ਨਤੀਜਿਆਂ ਦਾ ਐਲਾਨ 23 ਜੂਨ, 2025 ਨੂੰ ਕੀਤਾ ਜਾਵੇਗਾ।
