ਪੰਜਾਬ ਸਿੱਖਿਆ ਦੇ ਖੇਤਰ ਵਿੱਚ ਸਭ ਤੋਂ ਮੋਹਰੀ ਸੂਬਾ ਬਣਨ ਜਾ ਰਿਹੈ: ਚੇਅਰਮੈਨ ਦਲਵੀਰ ਸਿੰਘ ਢਿੱਲੋਂ
ਦਲਜੀਤ ਕੌਰ ਧੂਰੀ/ਸੰਗਰੂਰ, 6 ਮਈ, 2025: ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਤਾਂ ਬਹੁਤੇ ਸਕੂਲਾਂ ਤਾਂ ਆਧੁਨਿਕ ਹੋ ਚੁੱਕੇ ਹਨ, ਰਹਿੰਦੇ ਸਕੂਲਾਂ ਵਿੱਚ ਵੀ ਉੱਚ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਸਿਰਤੋੜ ਯਤਨ […]
Continue Reading