ਕੇਂਦਰ ਸਰਕਾਰ ਪੰਜਾਬ ਦੇ ਪਾਣੀ ਨੂੰ ਲੁੱਟਣ ਦੀ ਕਰ ਰਹੀ ਹੈ ਸਾਜਿਸ਼: ਹਰਚੰਦ ਸਿੰਘ ਬਰਸਟ
ਚੰਡੀਗੜ੍ਹ, 2 ਮਈ 2025, ਦੇਸ਼ ਕਲਿੱਕ ਬਿਓਰੋ ਆਮ ਆਦਮੀ ਪਾਰਟੀ (ਆਪ), ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੀ ਜਵਾਨੀ ਨੂੰ ਬਚਾਉਣ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਜੋਰਾ ਨਾਲ ਚਲਾਈ ਜਾ ਰਹੀ ਹੈ। ਪੁਲਿਸ ਪ੍ਰਸ਼ਾਸਨ ਨੇ ਬਹੁਤ ਵੱਡੇ ਪੱਧਰ […]
Continue Reading