ਜ਼ਿਲ੍ਹਾ ਸੰਗਰੂਰ ਦੀਆਂ ਟਾਪਰ ਵਿਦਿਆਰਥਣਾਂ ਨੇ ਬਿਤਾਇਆ ਡਿਪਟੀ ਕਮਿਸ਼ਨਰ ਸੰਗਰੂਰ ਨਾਲ ਪੂਰਾ ਦਿਨ
ਦਲਜੀਤ ਕੌਰ ਸੰਗਰੂਰ, 27 ਮਈ, 2025: ਪੰਜਾਬ ਸਰਕਾਰ ਦੀ ਨਿਵੇਕਲੀ ਪਹਿਲਕਦਮੀ ‘ਇਕ ਦਿਨ ਡੀ.ਸੀ ਦੇ ਨਾਲ’ ਪ੍ਰੋਗਰਾਮ ਤਹਿਤ ਅੱਜ ਜ਼ਿਲ੍ਹਾ ਸੰਗਰੂਰ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਵਿਚ ਮੋਹਰੀ ਸਥਾਨ ਹਾਸਿਲ ਕਰਨ ਵਾਲੀਆਂ ਹੋਣਹਾਰ ਵਿਦਿਆਰਥਣਾਂ ਨੇ ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਰਿਸ਼ੀ ਨਾਲ ਇਕ ਪ੍ਰੇਰਣਾਦਾਇਕ ਦਿਨ ਬਿਤਾਇਆ। ਇਸ ਅਨੂਠੀ ਪਹਿਲਕਦਮੀ ਦਾ ਉਦੇਸ਼ ਨਾ ਕੇਵਲ ਹੋਣਹਾਰ ਵਿਦਿਆਰਥਣਾਂ ਨੂੰ […]
Continue Reading