ਅੰਮ੍ਰਿਤਸਰ ’ਚ ਹੋਇਆ ਧਮਾਕਾ, ਇਕ ਵਿਅਕਤੀ ਦੀਆਂ ਲੱਤਾਂ ਤੇ ਬਾਹਾਂ ਉਡੀਆਂ

ਅੰਮ੍ਰਿਤਸਰ, 27 ਮਈ, ਦੇਸ਼ ਕਲਿੱਕ ਬਿਓਰੋ : ਅੰਮ੍ਰਿਤਸਰ ਵਿੱਚ ਇਕ ਧਮਾਕਾ ਹੋਣ ਦੀ ਖਬਰ ਸਾਹਮਣੇ ਆਈ ਹੈ। ਇਸ ਧਮਾਕੇ ਵਿੱਚ ਇਕ ਵਿਅਕਤੀ ਗੰਭੀਰ ਰੂਪ ਵਿੱਚ ਜ਼ਖਮੀ ਹੋਇਆ। ਮਿਲੀ ਜਾਣਕਾਰੀ ਅਨੁਸਾਰ ਵਿਅਕਤੀ ਦਾ ਅੱਧਾ ਹੱਥ ਪੂਰੀ ਤਰ੍ਹਾਂ ਉਡ ਗਿਆ ਅਤੇ ਪੈਰ ਵੀ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਅਤੇ ਮਾਸ ਤੱਕ ਬਾਹਰ ਆ ਗਿਆ। ਜ਼ਖਮੀ ਵਿਅਕਤੀ ਨੂੰ […]

Continue Reading

MLA ਨੂੰ ਸਵਾਲ ਪੁੱਛਣ ਉਤੇ ‘ਆਪ’ ਵਰਕਰਾਂ ਨੇ ਬੇਰੁਜ਼ਗਾਰ ਅਧਿਆਪਕ ਲੜਕੀਆਂ ਦੇ ਘਰ ਅੱਗੇ ਲਾਇਆ ਧਰਨਾ

ਮਾਨਸਾ, 27 ਮਈ, ਦੇਸ਼ ਕਲਿੱਕ ਬਿਓਰੋ : ਬੀਤੇ ਕੱਲ੍ਹ ਇਕ ਪ੍ਰੋਗਰਾਮ ਦੌਰਾਨ ਬੇਰੁਜ਼ਗਾਰ ਅਧਿਆਪਕਾਂ ਵੱਲੋਂ ਵਿਧਾਇਕ ਨੂੰ ਸਵਾਲ ਪੁੱਛਣ ਉਤੇ ਗੁੱਸੇ ਹੋਏ ਆਪ ਵਰਕਰਾਂ ਨੇ ਬੇਰੁਜ਼ਗਾਰ ਅਧਿਆਪਕ ਲੜਕੀਆਂ ਦੇ ਘਰ ਅੱਗੇ ਧਰਨਾ ਲਗਾਇਆ ਹੈ। ਬੀਤੇ ਪਿੰਡ ਦਲੇਲ ਸਿੰਘ ਆਲਾ ’ਚ ਇਕ ਸਮਾਗਮ ਦੌਰਾਨ ਈਟੀਟੀ ਬੇਰੁਜ਼ਗਾਰ ਅਧਿਆਪਕ ਅਜੀਤ ਵੱਲੋਂ ਵਿਧਾਇਕ ਨੂੰ ਸਵਾਲ ਕਰਨ ਦੀ ਕੋਸ਼ਿਸ਼ ਕੀਤੀ […]

Continue Reading

IPL 2025: RCB vs LSG# ਕੁਆਲੀਫਾਇਰ -1 ‘ਚ ਪਹੁੰਚਣ ਲਈ ਅੱਜ ਬੰਗਲੁਰੂ ਦੀ ਟੀਮ ਲਾਵੇਗੀ ਅੱਡੀ ਚੋਟੀ ਦਾ ਜ਼ੋਰ

ਨਵੀਂ ਦਿੱਲੀ: 27 ਮਈ, ਦੇਸ਼ ਕਲਿੱਕ ਬਿਓਰੋIPL 2025 ਲੀਗ ਦੇ ਪੜਾਅ ਦਾ ਆਖਰੀ ਮੈਚ ਅੱਜ ਆਖਰੀ ਮੈਚ ਹੈ ਜੋ ਰਾਇਲ ਚੈਲੇਂਜਰਜ਼ ਬੰਗਲੌਰ RCB ਅਤੇ ਲਖਨਊ ਸੁਪਰਜਾਇੰਟਸ LSG ਵਿਚਕਾਰ ਖੇਡਿਆ ਜਾਵੇਗਾ। ਜੇਕਰ RCB ਜਿੱਤ ਜਾਂਦੀ ਹੈ ਤਾਂ ਇਹ ਟੀਮ ਟਾਪ-2 ਵਿੱਚ ਪਹੁੰਚ ਜਾਵੇਗੀ। ਜੇਕਰ LSG ਜਿੱਤ ਜਾਂਦਾ ਹੈ ਤਾਂ ਰਾਇਲ ਚੈਲੇਂਜਰਜ਼ ਬੰਗਲੁਰੂ ਨੂੰ ਐਲੀਮੀਨੇਟਰ ਖੇਡਣਾ ਪਵੇਗਾ। […]

Continue Reading

ਭਿਆਨਕ ਸੜਕ ਹਾਦਸੇ ’ਚ 6 ਦੀ ਮੌਤ

ਨਵੀਂ ਦਿੱਲੀ, 27 ਮਈ, ਦੇਸ਼ ਕਲਿੱਕ ਬਿਓਰੋ : ਬੀਤੇ ਦੇਰ ਰਾਤ ਨੂੰ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿੱਚ 6 ਲੋਕਾਂ ਦੀ ਮੌਤ ਹੋ ਗਈ। ਸੜਕ ਉਤੇ ਖਰਾਬ ਖੜ੍ਹੀ ਇਕ ਗੱਡੀ ਨੂੰ ਕੰਟੇਨਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਇਹ ਹਾਦਸਾ ਵਾਪਰਿਆ। ਮਹਾਰਾਸ਼ਟਰ ਦੇ ਬੀੜ ਖਿੇਤਰ ਵਿੱਚ ਇਹ ਹਾਦਸਾ ਵਾਪਰਿਆ। ਗੇਵਰਾਈ ਤਾਲੁਕਾ ਦੇ ਨੇੜੇ ਹਾਈਵੇ ਕੋਲ […]

Continue Reading

ਮਿਆਂਮਾਰ ‘ਚ ਅੱਜ ਫਿਰ ਭੂਚਾਲ ਦੇ ਝਟਕੇ, ਲੋਕਾਂ ‘ਚ ਸਹਿਮ ਦਾ ਮਾਹੌਲ

ਨਵੀਂ ਦਿੱਲੀ: 27 ਮਈ, ਦੇਸ਼ ਕਲਿੱਕ ਬਿਓਰੋਮਿਆਂਮਾਰ (Myanmar) ਵਿੱਚ ਅੱਜ ਫਿਰ ਤੋਂ ਭੂਚਾਲ (Earthquake)ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਭਾਰਤੀ ਸਮੇਂ ਅਨੁਸਾਰ ਸਵੇਰੇ 2 ਵਜੇ 32 ਮਿੰਟ ‘ਤੇ ਆਇਆ। ਲਗਾਤਾਰ ਦੂਜੇ ਦਿਨ ਭੂਚਾਲ (Earthquake) ਦੇ ਝਟਕਿਆਂ ਨਾਲ ਲੋਕਾਂ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ। ਭੂਚਾਲ ਦੀ ਗਹਿਰਾਈ ਲਗਭਗ 10 ਕਿਲੋਮੀਟਰ ਰਹੀ। ਰਿਕਟਰ ਸਕੇਲ ‘ਤੇ […]

Continue Reading

ਪੰਜਾਬ ਵਿੱਚ ਫਿਰ ਵਧਣ ਲੱਗਾ ਪਾਰਾ, 10 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੂਫ਼ਾਨ ਦੀ ਚੇਤਾਵਨੀ

ਚੰਡੀਗੜ੍ਹ: 27 ਮਈ, ਦੇਸ਼ ਕਲਿੱਕ ਬਿਓਰੋਕੁਝ ਦਿਨਾਂ ਦੀ ਰਾਹਤ ਤੋਂ ਬਾਅਦ ਪੰਜਾਬ ਵਿੱਚ ਮੌਸਮ ਬਦਲ ਰਿਹਾ ਹੈ। ਸੂਬੇ ਦੇ ਤਾਪਮਾਨ ਵਿੱਚ 2.7 ਡਿਗਰੀ ਦਾ ਵਾਧਾ ਦਰਜ ਕੀਤਾ ਗਿਆ, ਹਾਲਾਂਕਿ ਸੂਬੇ ਭਰ ਵਿੱਚ ਤਾਪਮਾਨ ਆਮ ਨਾਲੋਂ 2.3 ​​ਡਿਗਰੀ ਸੈਲਸੀਅਸ ਘੱਟ ਰਿਹਾ। ਅੱਜ ਹਿਮਾਚਲ ਪ੍ਰਦੇਸ਼ ਨਾਲ ਲੱਗਦੇ ਰਾਜ ਦੇ 10 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦੇ […]

Continue Reading

ਪੰਚਕੂਲਾ ’ਚ ਇਕ ਪਰਿਵਾਰ ਦੇ 7 ਮੈਂਬਰਾਂ ਨੇ ਜ਼ਹਿਰ ਖਾ ਕੇ ਕੀਤੀ ਖੁਦਕੁਸ਼ੀ

ਪੰਚਕੂਲਾ, 27 ਮਈ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਨਾਲ ਲੱਗਦੇ ਹਰਿਆਣਾ ਦੇ ਪੰਚਕੂਲਾਂ ਵਿਚੋਂ ਇਕ ਦੁਖਦਾਈ ਖਬਰ ਸਾਹਮਣੇ ਆਈ ਹੈ ਜਿੱਥੇ ਇਕ ਪਰਿਵਾਰ ਦੇ 7 ਮੈਂਬਰਾਂ ਨੇ ਜ਼ਹਿਰ ਖਾ ਕੇ ਖੁਦਕੁਸ਼ੀ ਕਰ ਲਈ। ਉਤਰਖੰਡ ਦੇ ਰਹਿਣ ਵਾਲੇ ਪਰਿਵਾਰ ਵਿੱਚ ਪਤੀ ਪਤਨੀ, ਤਿੰਨ ਬੱਚੇ ਅਤੇ ਦੋ ਬਜ਼ੁਰਗਾਂ ਨੇ ਸ਼ੱਕੀ ਹਾਲਤ ਵਿੱਚ ਜ਼ਾਹਰ ਖਾ ਲਿਆ। ਸਾਰਿਆ ਨੂੰ […]

Continue Reading

ਅੰਮ੍ਰਿਤ ਵੇਲੇ ਦਾ ਹੁਕਮਨਾਮਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ

ਮੁੱਖਵਾਕ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅੰਮ੍ਰਿਤਸਰ, 27-05-2025 ਸਲੋਕੁ ਮਃ ੩ ॥ ਸਤਿਗੁਰ ਤੇ ਜੋ ਮੁਹ ਫਿਰੇ ਸੇ ਬਧੇ ਦੁਖ ਸਹਾਹਿ ॥ ਫਿਰਿ ਫਿਰਿ ਮਿਲਣੁ ਨ ਪਾਇਨੀ ਜੰਮਹਿ ਤੈ ਮਰਿ ਜਾਹਿ ॥ ਸਹਸਾ ਰੋਗੁ ਨ ਛੋਡਈ ਦੁਖ ਹੀ ਮਹਿ ਦੁਖ ਪਾਹਿ ॥ ਨਾਨਕ ਨਦਰੀ ਬਖਸਿ ਲੇਹਿ ਸਬਦੇ ਮੇਲਿ ਮਿਲਾਹਿ ॥੧॥ ਮਃ ੩ ॥ ਜੋ ਸਤਿਗੁਰ […]

Continue Reading

ਕੈਨੇਡਾ ਅਧਾਰਤ ਸਮਗਲਰ ਦੇ ਤਿੰਨ ਕਾਰਕੁਨ 2.5 ਕਿਲੋ ਹੈਰੋਇਨ, 42 ਲੱਖ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ/ਅੰਮ੍ਰਿਤਸਰ, 26 ਮਈ: ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੌਰਾਨ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਕੈਨੇਡਾ-ਅਧਾਰਤ ਨਸ਼ਾ ਤਸਕਰ ਸੋਨੂੰ ਦੁਆਰਾ ਚਲਾਏ ਜਾ ਰਹੇ ਅੰਤਰਰਾਸ਼ਟਰੀ ਨਾਰਕੋ-ਤਸਕਰੀ ਮਾਡਿਊਲ ਦਾ ਪਰਦਾਫਾਸ਼ ਕਰਦਿਆਂ ਇਸਦੇ ਭਾਰਤ-ਅਧਾਰਤ 3 ਕਾਰਕੁਨਾਂ ਨੂੰ ਗ੍ਰਿਫਤਾਰ ਕੀਤਾ ਹੈ ਅਤੇ ਉਨ੍ਹਾਂ ਦੇ ਕਬਜ਼ੇ […]

Continue Reading

ਰਾਸ਼ਟਰਪਤੀ ਵੱਲੋਂ ਪੰਜਾਬ ਦੇ ਚਾਰ ਸੈਨਿਕ ਬਹਾਦਰੀ ਪੁਰਸਕਾਰ ਨਾਲ ਸਨਮਾਨਿਤ

ਚੰਡੀਗੜ੍ਹ, 26 ਮਈ: ਕਲਿੱਕ ਬਿਓਰੋ ਪੰਜਾਬ ਦੇ ਚਾਰ ਬਹਾਦਰ ਸੈਨਿਕਾਂ – ਕਰਨਲ ਮਨਪ੍ਰੀਤ ਸਿੰਘ, ਸਿਪਾਹੀ ਪ੍ਰਦੀਪ ਸਿੰਘ, ਮੇਜਰ ਤ੍ਰਿਪਤਪ੍ਰੀਤ ਸਿੰਘ ਅਤੇ ਫਲਾਈਟ ਲੈਫਟੀਨੈਂਟ ਅਮਨ ਸਿੰਘ ਹੰਸ – ਨੂੰ ਹਾਲ ਹੀ ਵਿੱਚ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਸ੍ਰੀਮਤੀ ਦ੍ਰੋਪਦੀ ਮੁਰਮੂ ਦੁਆਰਾ 22 ਮਈ ਨੂੰ ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਸਨਮਾਨ ਸਮਾਰੋਹ ਦੌਰਾਨ ਵੱਕਾਰੀ ਬਹਾਦਰੀ ਪੁਰਸਕਾਰਾਂ ਨਾਲ ਸਨਮਾਨਿਤ […]

Continue Reading