ਡਾ. ਰਵਜੋਤ ਸਿੰਘ ਨੇ ਨਗਰ ਨਿਗਮਾਂ ਦੇ ਪ੍ਰਬੰਧਾ ਦਾ ਲਿਆ ਜਾਇਜ਼ਾ

ਬਰਸਾਤਾਂ ਤੋਂ ਪਹਿਲਾਂ ਸੀਵਰੇਜ਼ਾਂ ਦੀ ਚੰਗੀ ਤਰ੍ਹਾਂ ਸਫਾਈ ਕਰਨੀ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼ ਚੰਡੀਗੜ੍ਹ, 26 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਦੀ ਮਾਨ ਸਰਕਾਰ ਸੂਬੇ ਦੇ ਸ਼ਹਿਰ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕਦਮ ਚੁੱਕ ਰਹੀ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਕਿਹਾ ਕਿ ਬਰਸਾਤਾਂ […]

Continue Reading

ਬਰਖਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ ਗ੍ਰਿਫ਼ਤਾਰ ਕਰਨ ਨੂੰ ਲੈ ਵਿਜੀਲੈਂਸ ਨੇ ਦਿੱਤਾ ਬਿਆਨ

ਚੰਡੀਗੜ੍ਹ, 26 ਮਈ, 2025, ਦੇਸ਼ ਕਲਿੱਕ ਬਿਓਰੋ : ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਗਈ ਜ਼ੀਰੋ-ਸਹਿਣਸ਼ੀਲਤਾ ਨੀਤੀ ਅਨੁਸਾਰ ਪੰਜਾਬ ਪੁਲਿਸ ਦੀ ਬਰਖ਼ਾਸਤ ਮਹਿਲਾ ਸੀਨੀਅਰ ਸਿਪਾਹੀ ਅਮਨਦੀਪ ਕੌਰ (ਨੰਬਰ 621/ਮਾਨਸਾ) ਨੂੰ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ […]

Continue Reading

ਡਾ. ਤੇਜਪਾਲ ਸਿੰਘ ਗਿੱਲ ਨੇ ਪਨਗ੍ਰੇਨ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਚੰਡੀਗੜ੍ਹ, 26 ਮਈ: ਦੇਸ਼ ਕਲਿੱਕ ਬਿਓਰੋ ਡਾ. ਤੇਜਪਾਲ ਸਿੰਘ ਗਿੱਲ ਨੇ ਅੱਜ ਸੰਸਦ ਮੈਂਬਰ ਸ੍ਰੀ ਮੀਤ ਹੇਅਰ ਅਤੇ ਕੈਬਨਿਟ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਦੀ ਮੌਜੂਦਗੀ ਵਿੱਚ ਅਨਾਜ ਭਵਨ, ਸੈਕਟਰ 39 ਸੀ, ਚੰਡੀਗੜ੍ਹ ਵਿਖੇ ਪੰਜਾਬ ਰਾਜ ਅਨਾਜ ਖਰੀਦ ਨਿਗਮ ਲਿਮਟਿਡ (ਪਨਗ੍ਰੇਨ) ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ। ਇਸ ਮੌਕੇ ਡਾ. ਤੇਜਪਾਲ ਸਿੰਘ ਗਿੱਲ ਨੇ ਮੁੱਖ ਮੰਤਰੀ ਭਗਵੰਤ […]

Continue Reading

ਪੰਜਾਬ ਵਿੱਚ ਪਹਿਲੀ ਵਾਰ ਬਰਸਾਤਾਂ ਦੇ ਮੌਸਮ ਤੋਂ ਪਹਿਲਾਂ ਪਿੰਡਾਂ ਦੇ 15000 ਛੱਪੜਾਂ ਦੀ ਹੋਵੇਗੀ ਸਾਫ-ਸਫਾਈ

ਚੰਡੀਗੜ੍ਹ, 26 ਮਈ, ਦੇਸ਼ ਕਲਿੱਕ ਬਿਓਰੋ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀ ਕਾਇਆ ਕਲਪ ਅਤੇ ਪੁਨਰ ਸੁਰਜੀਤੀ ਮਿਸ਼ਨ ਦੇ ਨਤੀਜੇ ਸਾਹਮਣੇ ਆਉਣੇ ਸ਼ੁਰੂ ਹੋ ਗਏ ਹਨ। ਪਿੰਡਾਂ ਦੇ ਸਰਪੰਚਾਂ ਦਾ ਕਹਿਣਾ ਹੈ ਕਿ ‘ਆਪ ਸਰਕਾਰ’ ਪਿੰਡਾਂ ਵਿੱਚ ਅਸਲ ਤਬਦੀਲੀ ਲਿਆ ਰਹੀ ਹੈ। ਸਥਾਨਕ ਪੰਜਾਬ ਭਵਨ ਵਿਖੇ ਇੱਕ […]

Continue Reading

ਕਾਰੋਬਾਰ ਦਾ ਅਧਿਕਾਰ ਐਕਟ ਅਤੇ ਉਦਯੋਗਿਕ ਅਤੇ ਕਾਰੋਬਾਰੀ ਵਿਕਾਸ ਨੀਤੀ ਅਧੀਨ 5 ਨਵੇ ਯੂਨਿਟਾਂ ਲਈ ਸਿਧਾਂਤਕ ਪ੍ਰਵਾਨਗੀ ਜਾਰੀ

ਦਲਜੀਤ ਕੌਰ  ਸੰਗਰੂਰ, 26 ਮਈ, 2025: ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਨਵੇਂ ਉਦਯੋਗ ਲਾਉਣ ਲਈ ਪੰਜ ਨਵੇਂ ਯੂਨਿਟਾਂ ਨੂੰ ਰਾਈਟ ਟੂ ਬਿਜਨਸ ਐਕਟ ਦੇ ਅੰਦਰ ਇਨ ਪ੍ਰਿੰਸੀਪਲ ਅਪਰੂਵਲ ਜਾਰੀ ਕੀਤੀ ਗਈ ਹੈ, ਜਿਸ ਨਾਲ ਕਿ ਇਹਨਾਂ ਯੂਨਿਟਾਂ ਨੂੰ ਸਾਢੇ ਤਿੰਨ ਸਾਲ ਲਈ ਕਿਸੇ ਵੀ ਮਹਿਕਮੇ ਦੇ ਚੱਕਰ ਕੱਟਣ ਦੀ ਲੋੜ […]

Continue Reading

ਜਗਤਜੀਤ ਐਗਰੀ ਇੰਡੀਆ ਪ੍ਰਾਈਵੇਟ ਲਿਮ: ਕੰਪਨੀ ਵੱਲੋਂ ਪਲੇਸਮੈਂਟ ਕੈਂਪ 28 ਮਈ ਨੂੰ 

ਦਲਜੀਤ ਕੌਰ  ਸੰਗਰੂਰ, 26 ਮਈ, 2025: ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸੰਗਰੂਰ ਵੱਲੋਂ ਜਗਤਜੀਤ ਐਗਰੀ ਇੰਡੀਆ ਪ੍ਰਾਈਵੇਟ ਲਿਮ: ਕੰਪਨੀ ਨਾਲ ਤਾਲਮੇਲ ਕਰਕੇ ਮਿਤੀ 28 ਮਈ ਦਿਨ ਬੁੱਧਵਾਰ ਨੂੰ ਨੌਕਰੀ ਦੇ ਚਾਹਵਾਨ ਪ੍ਰਾਰਥੀਆਂ ਲਈ ਰੋਜ਼ਗਾਰ ਦਫ਼ਤਰ, ਸੰਗਰੂਰ ਵਿਖੇ ਇੱਕ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ਜਿਲ੍ਹਾ ਰੋਜ਼ਗਾਰ ਉਤਪੱਤੀ ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਸ਼੍ਰੀਮਤੀ […]

Continue Reading

ਨੌਜਵਾਨਾਂ ਨੂੰ ਨਸ਼ਿਆਂ ਦੀ ਲਪੇਟ ‘ਚੋਂ ਕੱਢਣਾ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼: ਬੀ.ਡੀ.ਪੀ.ਓ. ਗੁਰਦਰਸ਼ਨ ਸਿੰਘ

ਦਲਜੀਤ ਕੌਰ  ਸੁਨਾਮ, 26 ਮਈ, 2025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਚਲਾਏ ਜਾ ਰਹੇ “ਯੁੱਧ ਨਸ਼ਿਆਂ ਦੇ ਵਿਰੁੱਧ” ਮੁਹਿੰਮ ਤਹਿਤ ਹਲਕਾ ਸੁਨਾਮ ਅਧੀਨ ਆਉਂਦੇ ਪਿੰਡਾਂ ਤੋਗਾਵਾਲ, ਦਿਆਲਗੜ੍ਹ ਅਤੇ ਢੱਡਰੀਆਂ ਵਿਖੇ ਨਸ਼ਾ ਮੁਕਤੀ ਯਾਤਰਾ ਅਧੀਨ ਰੱਖਿਆ ਕਮੇਟੀਆਂ ਨਾਲ ਮੀਟਿੰਗਾਂ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਅਗਵਾਈ ਵਿੱਚ ਕੀਤੀਆਂ ਗਈਆਂ।  ਇਸ […]

Continue Reading

ਸ਼੍ਰੋਮਣੀ ਅਕਾਲੀ ਦਲ ਦੀ ਪੁਨਰ ਸੁਰਜੀਤੀ ਲਈ ਵੱਧ ਤੋਂ ਵੱਧ ਭਰਤੀ ਕੀਤੀ ਜਾਵੇ- ਡੂਮਛੇੜੀ

ਮੋਰਿੰਡਾ, 26 ਮਈ (ਭਟੋਆ)  ਪੰਥਕ ਅਕਾਲੀ ਲਹਿਰ ਦੇ ਕਾਰਜਕਾਰਨੀ ਦੇ ਮੈਂਬਰ ਅਤੇ ਸੀਨੀਅਰ ਅਕਾਲੀ ਆਗੂ ਗੁਰਵਿੰਦਰ ਸਿੰਘ ਡੂਮਛੇੜੀ ਨੇ ਸਮੂਹ ਇਲਾਕਾ ਵਾਸੀਆਂ ਅਤੇ ਪੰਥ ਹਿਤੈਸ਼ੀਆਂ ਨੂੰ ਅਪੀਲ ਕੀਤੀ ਹੈ ਕਿ ਉਹ  ਅਕਾਲੀ ਦਲ ਦੀ ਪੰਜ ਮੈਂਬਰੀ ਕਮੇਟੀ ਦੀ ਅਗਵਾਈ ਵਿੱਚ ਜਲਦੀ ਤੋਂ ਜਲਦੀ ਅਤੇ ਤੇਜ਼ੀ ਨਾਲ ਵੱਧ ਤੋਂ ਵੱਧ ਭਰਤੀ ਕਰਨ ਤਾਂ ਜੋ ਪੰਥ ਨੂੰ […]

Continue Reading

ਵਿਧਾਇਕ ਰੰਧਾਵਾ ਵੱਲੋਂ ਸਰਕਾਰੀ ਪ੍ਰਾਇਮਰੀ ਤੇ ਹਾਈ ਸਕੂਲ ਝਰਮੜੀ ਨੂੰ ਗੋਦ ਲੈਣ ਦਾ ਐਲਾਨ

ਲਾਲੜੂ (ਮੋਹਾਲੀ), 26 ਮਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚ ਚੱਲ ਰਹੀ ਪੰਜਾਬ ਸਿੱਖਿਆ ਕ੍ਰਾਂਤੀ ਮੁਹਿੰਮ ਦੇ ਹਿੱਸੇ ਵਜੋਂ, ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ ਦੇ ਚਾਰ ਸਰਕਾਰੀ ਸਕੂਲਾਂ ਵਿੱਚ  24,88, 600 ਰੁਪਏ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ, ਜਿਸਦਾ ਉਦੇਸ਼ ਸਥਾਨਕ ਵਿਦਿਆਰਥੀਆਂ ਲਈ ਵਿਦਿਅਕ ਸਹੂਲਤਾਂ ਦਾ ਪੱਧਰ ਉੱਚਾ ਚੁੱਕਣਾ ਹੈ। ਵਿਦਿਆਰਥੀਆਂ […]

Continue Reading

ਛੁੱਟੀਆਂ ਤੋਂ ਪਹਿਲਾਂ ਸਰਕਾਰੀ ਸਕੂਲਾਂ ’ਚ ਹੋਵੇਗੀ ਮਾਪੇ ਅਧਿਆਪਕ ਮਿਲਣੀ, ਪੱਤਰ ਜਾਰੀ

ਮੋਹਾਲੀ, 26 ਮਈ, ਦੇਸ਼ ਕਲਿੱਕ ਬਿਓਰੋ : ਪੰਜਾਬ ਦੇ ਸਾਰੇ ਸਕੂਲਾਂ ਵਿੱਚ 1 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋ ਜਾਣਗੀਆਂ। ਇਨ੍ਹਾਂ ਛੁੱਟੀਆਂ ਤੋਂ ਪਹਿਲਾਂ ਸਕੂਲਾਂ ਵਿੱਚ ਮਾਪੇ ਅਧਿਆਪਕ ਮਿਲਣੀ ਹੋਵੇਗੀ। ਇਸ ਸਬੰਧੀ ਸਿੱਖਿਆ ਵਿਭਾਗ ਵੱਲੋਂ ਪੱਤਰ ਜਾਰੀ ਕੀਤਾ ਗਿਆ ਹੈ।

Continue Reading