‘ਯੁੱਧ ਨਸ਼ਿਆਂ ਵਿਰੁੱਧ’ ਦਾ 85ਵਾਂ ਦਿਨ: 158 ਨਸ਼ਾ ਤਸਕਰ 10 ਕਿਲੋ ਹੈਰੋਇਨ, 1.3 ਕਿਲੋ ਅਫੀਮ, 19 ਹਜ਼ਾਰ ਰੁਪਏ ਦੀ ਡਰੱਗ ਸਮੇਤ ਗ੍ਰਿਫ਼ਤਾਰ
ਚੰਡੀਗੜ੍ਹ, 25 ਮਈ: ਦੇਸ਼ ਕਲਿੱਕ ਬਿਓਰੋ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਨਸ਼ਿਆਂ ਵਿਰੋਧੀ ਮੁਹਿੰਮ,‘‘ਯੁੱਧ ਨਸ਼ਿਆਂ ਵਿਰੁਧ’’ ਦੇ 85ਵੇਂ ਦਿਨ ਪੰਜਾਬ ਪੁਲਿਸ ਨੇ ਐਤਵਾਰ ਨੂੰ 158 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.1 ਕਿਲੋ ਹੈਰੋਇਨ, 1.3 ਕਿਲੋ ਅਫੀਮ ਅਤੇ 19040 ਰੁਪਏ ਦੀ ਡਰੱਗ ਮਨੀ ਬਰਾਮਦ […]
Continue Reading