ਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ‘ਚ ਬਦਲੀਆਂ

ਚੰਡੀਗੜ੍ਹ: 1 ਮਈ,ਦੇਸ਼ ਕਲਿੱਕ ਬਿਓਰੋਪੰਜਾਬ ਸਰਕਾਰ ਵੱਲੋਂ ਆਬਕਾਰੀ ਤੇ ਕਰ ਵਿਭਾਗ ਵਿੱਚ ਆਬਕਾਰੀ ਅਫਸਰਾਂ ਅਤੇ ਸਹਾਇਕ ਕਮਿਸ਼ਨਰਾਂ ਤਬਾਦਲੇ ਕੀਤੇ ਗਏ ਹਨ। ਜਿਸ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ।

Continue Reading

ਗੈਂਗਸਟਰ ਤੇ ਪੁਲਿਸ ਵਿਚਕਾਰ ਮੁਕਾਬਲਾ, ਲੰਡਾ ਗੈਂਗ ਦਾ ਬਦਮਾਸ਼ ਜ਼ਖਮੀ ਹਾਲਤ ‘ਚ ਕਾਬੂ

ਲੁਧਿਆਣਾ, 1 ਮਈ, ਦੇਸ਼ ਕਲਿਕ ਬਿਊਰੋ :ਲੁਧਿਆਣਾ ਦੇ ਚੰਡੀਗੜ੍ਹ ਰੋਡ ‘ਤੇ ਪਿੰਡ ਸਾਹੇਬਾਣਾ ਨੇੜੇ ਅੱਜ ਸਵੇਰੇ ਗੈਂਗਸਟਰਾਂ ਅਤੇ ਪੁਲਿਸ ਵਿਚਕਾਰ ਮੁਕਾਬਲੇ ਦੀ ਖ਼ਬਰ ਮਿਲੀ ਹੈ। ਕੁਝ ਦਿਨ ਪਹਿਲਾਂ ਕੁਝ ਲੋਕਾਂ ਨੇ ਗੈਂਗਸਟਰ ਪੁਨੀਤ ਬੈਂਸ ਦੇ ਘਰ ‘ਤੇ ਗੋਲੀਆਂ ਚਲਾਈਆਂ ਸਨ।ਪੁਲਿਸ ਉਸੇ ਮਾਮਲੇ ਵਿੱਚ ਹਮਲਾਵਰਾਂ ਦੀ ਭਾਲ ਕਰ ਰਹੀ ਸੀ। ਗੈਂਗਸਟਰ ਬਿਨਾਂ ਨੰਬਰ ਵਾਲੀ ਐਕਟਿਵਾ ‘ਤੇ […]

Continue Reading

ਹੋਟਲ ‘ਚ ਅੱਗ ਲੱਗਣ ਕਾਰਨ ਬੱਚੇ ਸਮੇਤ ਚਾਰ ਲੋਕਾਂ ਦੀ ਮੌਤ ਕਈ ਗੰਭੀਰ

ਅਜਮੇਰ, 1 ਮਈ, ਦੇਸ਼ ਕਲਿਕ ਬਿਊਰੋ :ਅਜਮੇਰ ਦੇ ਇੱਕ ਹੋਟਲ ਵਿੱਚ ਅੱਗ ਲੱਗਣ ਕਾਰਨ ਇੱਕ ਬੱਚੇ ਸਮੇਤ ਚਾਰ ਲੋਕਾਂ ਦੀ ਜ਼ਿੰਦਾ ਸੜ ਕੇ ਮੌਤ ਹੋ ਗਈ। ਕਈ ਹੋਰ ਝੁਲ਼ਸ ਗਏ ਹਨ। ਇੱਕ ਹੋਰ ਬੱਚਾ ਵੀ ਤੇਜ਼ੀ ਨਾਲ ਫੈਲ ਰਹੀ ਅੱਗ ਦਾ ਸ਼ਿਕਾਰ ਹੋ ਗਿਆ। ਮਾਂ ਨੇ ਉਸਨੂੰ ਚੁੱਕ ਕੇ ਖਿੜਕੀ ਤੋਂ ਹੇਠਾਂ ਸੁੱਟ ਦਿੱਤਾ। ਉਹ […]

Continue Reading

ਬੈਂਕਾਂ ਨੇ ਬਦਲੇ ਅੱਜ ਤੋਂ ਕਈ ਨਿਯਮ, ATM ਵਰਤਣਾ ਹੋਇਆ ਮਹਿੰਗਾ

ਨਵੀਂ ਦਿੱਲੀ, 1 ਮਈ, ਦੇਸ਼ ਕਲਿੱਕ ਬਿਓਰੋ : ਮਈ ਮਹੀਨੇ ਦੇ ਸ਼ੁਰੂ ਹੁੰਦਿਆਂ ਹੀ ਕਈ ਬੈਂਕਾਂ ਵਿੱਚ ਨਿਯਮ ਬਦਲ ਗਏ ਹਨ। ਅੱਜ 1 ਮਈ 2025 ਤੋਂ ਰਜਿਰਵ ਬੈਂਕ ਇੰਡੀਆ (RBI) ਦੇ ਹੁਕਮਾਂ ਅਨੁਸਾਰ ਬੈਂਕਾਂ ਵੱਲੋਂ ਏਟੀਐਮ ਦੀ ਸੋਧ ਫੀਸ ਲਾਗੂ ਕਰ ਦਿੱਤੀ ਗਈ ਹੈ। ਬਂਕਾਂ ਦੇ ਇਸ ਕਦਮ ਤੋਂ ਬਾਅਦ ਮੁਫਤ ਲਿਮਿਟ ਦੇ ਬਾਅਦ ਏਟੀਐਮ […]

Continue Reading

ਮਹਿੰਗਾਈ ਤੋਂ ਰਾਹਤ, LPG ਸਿਲੰਡਰ ਹੋਏ ਸਸਤੇ

ਨਵੀਂ ਦਿੱਲੀ, 1 ਮਈ, ਦੇਸ਼ ਕਲਿਕ ਬਿਊਰੋ :ਅੱਜ ਤੋਂ 19 ਕਿਲੋਗ੍ਰਾਮ ਵਾਲਾ ਵਪਾਰਕ ਸਿਲੰਡਰ 17 ਰੁਪਏ ਸਸਤਾ ਹੋ ਗਿਆ ਹੈ। ਦਿੱਲੀ ਵਿੱਚ ਇਸਦੀ ਕੀਮਤ 14.50 ਰੁਪਏ ਘੱਟ ਕੇ 1747 ਰੁਪਏ ਹੋ ਗਈ ਹੈ। ਪਹਿਲਾਂ ਇਹ 1762 ਰੁਪਏ ਵਿੱਚ ਉਪਲਬਧ ਸੀ। ਕੋਲਕਾਤਾ ਵਿੱਚ ਇਹ 17 ਰੁਪਏ ਘੱਟ ਕੇ 1851.50 ਰੁਪਏ ਵਿੱਚ ਉਪਲਬਧ ਹੈ, ਪਹਿਲਾਂ ਇਸਦੀ ਕੀਮਤ […]

Continue Reading

ਅੱਜ ਤੜਕੇ ਪੰਜਾਬ ਪੁਲਿਸ ਵੱਲੋਂ ਖਤਰਨਾਕ ਗੈਂਗਸਟਰ ਦਾ Encounter, ਤਿੰਨ ਪਿਸਤੌਲ ਬਰਾਮਦ

ਜਲੰਧਰ, 1 ਮਈ, ਦੇਸ਼ ਕਲਿਕ ਬਿਊਰੋ :ਜਲੰਧਰ ਦਿਹਾਤੀ ਪੁਲਿਸ ਨੇ ਅੱਜ ਵੀਰਵਾਰ ਤੜਕੇ ਮਕਸੂਦਾਂ ਇਲਾਕੇ ਵਿੱਚ ਇੱਕ ਖਤਰਨਾਕ ਗੈਂਗਸਟਰ ਸਾਜਨ ਨਈਅਰ ਨੂੰ ਮੁਕਾਬਲੇ ਵਿੱਚ ਜ਼ਖਮੀ ਕਰ ਦਿੱਤਾ। ਇਸ ਮੁਕਾਬਲੇ ਦੌਰਾਨ, ਸਾਜਨ ਨਈਅਰ ਨੂੰ ਗੋਲੀ ਲੱਗੀ, ਜਿਸ ਤੋਂ ਬਾਅਦ ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਪੁਲਿਸ ਨੇ ਮੌਕੇ ਤੋਂ ਤਿੰਨ ਪਿਸਤੌਲ ਬਰਾਮਦ ਕੀਤੇ ਹਨ। ਸਾਜਨ ਨਈਅਰ […]

Continue Reading

ਪਾਕਿਸਤਾਨ ਨੇ ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ 150 ਟਰੱਕਾਂ ਨੂੰ ਦਿੱਤੀ ਇਜਾਜ਼ਤ

ਅੰਮ੍ਰਿਤਸਰ, 1 ਮਈ, ਦੇਸ਼ ਕਲਿਕ ਬਿਊਰੋ :ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਨੇ ਇੱਕ ਮਹੱਤਵਪੂਰਨ ਫੈਸਲਾ ਲੈਂਦੇ ਹੋਏ ਅਫਗਾਨਿਸਤਾਨ ਤੋਂ ਭਾਰਤ ਆਉਣ ਵਾਲੇ 150 ਟਰੱਕਾਂ ਨੂੰ ਵਾਹਗਾ ਸਰਹੱਦ ਪਾਰ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਇਹ ਫੈਸਲਾ ਇਸਲਾਮਾਬਾਦ ਸਥਿਤ ਅਫਗਾਨਿਸਤਾਨ ਦੂਤਾਵਾਸ ਦੀ ਬੇਨਤੀ ‘ਤੇ ਲਿਆ ਗਿਆ ਹੈ। ਹਾਲਾਂਕਿ, ਹੁਣ ਇਸ ਗੱਲ ‘ਤੇ ਸ਼ੰਕੇ ਹਨ ਕਿ ਕੀ ਭਾਰਤ […]

Continue Reading

ਅੱਜ ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ, ਮੀਂਹ ਪੈਣ ਦੀ ਸੰਭਾਵਨਾ

ਚੰਡੀਗੜ੍ਹ, 1 ਮਈ, ਦੇਸ਼ ਕਲਿਕ ਬਿਊਰੋ :ਅੱਜ ਪੰਜਾਬ ਵਿੱਚ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲਣ ਦੀ ਉਮੀਦ ਹੈ। ਅੱਜ ਪੰਜਾਬ ਭਰ ਵਿੱਚ ਤੇਜ਼ ਹਵਾਵਾਂ ਅਤੇ ਮੀਂਹ ਸਬੰਧੀ ਪੀਲੇ ਅਤੇ ਸੰਤਰੀ ਅਲਰਟ ਜਾਰੀ ਕੀਤੇ ਗਏ ਹਨ। ਭਾਰਤੀ ਮੌਸਮ ਵਿਭਾਗ (IMD) ਵੱਲੋਂ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ, ਪੰਜਾਬ ਵਿੱਚ ਔਸਤ ਵੱਧ ਤੋਂ ਵੱਧ ਤਾਪਮਾਨ ਵਿੱਚ 0.5 […]

Continue Reading

ਨਦੀ ‘ਚ ਨਹਾਉਣ ਗਏ 6 ਬੱਚਿਆਂ ਦੀ ਡੁੱਬਣ ਨਾਲ ਮੌਤ

ਗਾਂਧੀਨਗਰ, 1 ਮਈ, ਦੇਸ਼ ਕਲਿਕ ਬਿਊਰੋ :ਗੁਜਰਾਤ ਦੇ ਖੇੜਾ ਜ਼ਿਲ੍ਹੇ ਦੇ ਕਨੀਜ ਪਿੰਡ ਵਿੱਚ ਬੁੱਧਵਾਰ ਨੂੰ ਨਦੀ ਵਿੱਚ ਨਹਾਉਣ ਗਏ ਛੇ ਬੱਚਿਆਂ ਦੀ ਡੁੱਬਣ ਨਾਲ ਮੌਤ ਹੋ ਗਈ। ਐਸਪੀ ਰਾਜੇਸ਼ ਗੜ੍ਹੀਆ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਨੂੰ ਅੰਜਾਮ ਦਿੱਤਾ। ਸਾਰੀਆਂ ਲਾਸ਼ਾਂ ਨੂੰ ਬਾਹਰ ਕੱਢ […]

Continue Reading