ਵਿਧਾਇਕ ਰੰਧਾਵਾ ਨੇ ਡੇਰਾਬੱਸੀ ਦੇ ਲਾਲੜੂ ਖੇਤਰ ਦੇ ਚਾਰ ਸਰਕਾਰੀ ਸਕੂਲਾਂ ਵਿੱਚ 57 ਲੱਖ 84 ਹਜ਼ਾਰ ਰੁਪਏ ਦੇ ਵਿਕਾਸ ਕਾਰਜ ਸਮਰਪਿਤ ਕੀਤੇ
ਲਾਲੜੂ (ਐਸ.ਏ.ਐਸ ਨਗਰ), 21 ਮਈ, 2025: ਦੇਸ਼ ਕਲਿੱਕ ਬਿਓਰੋ ਵਿਧਾਇਕ ਡੇਰਾਬੱਸੀ, ਕੁਲਜੀਤ ਸਿੰਘ ਰੰਧਾਵਾ ਨੇ ਅੱਜ ਲਾਲੜੂ ਖੇਤਰ ਦੇ ਚਾਰ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ ਤਹਿਤ ਅੱਜ ਵੱਖ-ਵੱਖ ਸਰਕਾਰੀ ਸਕੂਲਾਂ ਦੇ ਦੌਰੇ ਸਮੇਂ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਵਿੱਚ ਦਿੱਤੀਆਂ ਗਈਆ ਅਤਿ-ਆਧੁਨਿਕ ਵਿਦਿਅਕ ਸਹੂਲਤਾਂ ਨੂੰ ਦੇਖਦੇ ਹੋਏ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਿੱਖਿਆ […]
Continue Reading