ਕੇਂਦਰ ਸਰਕਾਰ ਵੱਲੋਂ ਐਮਐਸਪੀ ਵਿੱਚ ਭਾਰੀ ਵਾਧੇ ਦਾ ਦਾਅਵਾ, ਕਿਸਾਨਾਂ ਦੇ ਜ਼ਖਮਾਂ ਤੇ ਲੂਣ ਭੁੱਕਣ ਦੇ ਬਰਾਬਰ: ਮਨਜੀਤ ਧਨੇਰ
ਦਲਜੀਤ ਕੌਰ ਚੰਡੀਗੜ੍ਹ, 30 ਮਈ, 2025: ਭਾਰਤੀ ਕਿਸਾਨ ਯੂਨੀਅਨ ਏਕਤਾ-ਡਕੌਂਦਾ ਦੀ ਸੂਬਾ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਸਾਉਣੀ ਫ਼ਸਲਾਂ ਦੀ MSP ਦੇ ਐਲਾਨ ਨੂੰ ਕਿਸਾਨਾਂ ਦੇ ਜ਼ਖਮਾਂ ਤੇ ਲੂਣ ਭੁੱਕਣ ਦੇ ਬਰਾਬਰ ਦੱਸਿਆ ਹੈ। ਇਸ ਸਬੰਧੀ ਪ੍ਰੈਸ ਨੂੰ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਮਨਜੀਤ ਸਿੰਘ ਧਨੇਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਕਿਸਾਨਾਂ ਦੀ ਆਮਦਨ […]
Continue Reading