ਲੋਕਾਂ ਨੂੰ ਨਜਾਇਜ਼ ਸ਼ਰਾਬ ਦੇ ਨੁਕਸਾਨ ਸਬੰਧੀ ਜਾਗਰੂਕ ਕਰਵਾਇਆ ਜਾਵੇ: ਸੰਦੀਪ ਰਿਸ਼ੀ
ਦਲਜੀਤ ਕੌਰ ਸੰਗਰੂਰ, 19 ਮਈ, 2025: ਆਬਕਾਰੀ ਵਿਭਾਗ ਜ਼ਿਲ੍ਹਾ ਸੰਗਰੂਰ ਵੱਲੋੋਂ ਆਬਕਾਰੀ ਕਮਿਸ਼ਨਰ, ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਵਿੱਚ ਨਜਾਇਜ਼ ਸ਼ਰਾਬ ਦੀ ਵਿਕਰੀ ਸਬੰਧੀ ਸ਼੍ਰੀ ਸੰਦੀਪ ਰਿਸ਼ੀ, ਡਿਪਟੀ ਕਮਿਸ਼ਨਰ ਸੰਗਰੂਰ ਦੀ ਅਗਵਾਈ ਵਿੱਚ ਸ਼੍ਰੀ ਗੁਲਸ਼ਨ ਰਾਏ ਹੁਰੀਆ, ਸਹਾਇਕ ਕਮਿਸ਼ਨਰ ਆਬਕਾਰੀ, ਸੰਗਰੂਰ ਸ਼੍ਰੀ ਦਿਲਪ੍ਰੀਤ ਸਿੰਘ ਚਹਿਲ ਆਬਕਾਰੀ ਅਫ਼ਸਰ, ਸੰਗਰੂਰ-1 ਅਤੇ ਸ਼੍ਰੀ ਲਖਮੀਰ ਚੰਦ ਆਬਕਾਰੀ ਅਫਸਰ […]
Continue Reading