ਚੰਡੀਗੜ੍ਹ ਦੀ ਟੀਮ ਵੱਲੋਂ ਪ੍ਰੋਜੈਕਟਰ ਰਾਹੀਂ ਨੌਜਵਾਨਾਂ ਨੂੰ ਦਿੱਤੀ ਜਾ ਰਹੀ ਹੈ 1 ਹਫ਼ਤੇ ਲਈ ਯੋਗਾ ਦੀ ਸਿਖਲਾਈ
ਮਾਨਸਾ, 18 ਮਈ :ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵੱਲੋਂ ਸਿਹਤਮੰਦ ਪੰਜਾਬ ਤਹਿਤ ਸ਼ੁਰੂ ਕੀਤੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਜ਼ਿਲ੍ਹੇ ਅੰਦਰ ਮੁਫਤ ਯੋਗਾ ਦੀਆਂ ਕਲਾਸਾਂ ਚੱਲ ਰਹੀਆਂ ਹਨ ਅਤੇ ਰੋਜ਼ਾਨਾ ਯੋਗਾ ਨਾਲ ਲੋਕਾਂ ਦੀ ਸਿਹਤ ਵਿੱਚ ਕਾਫ਼ੀ ਸੁਧਾਰ ਆ ਰਿਹਾ ਹੈ ਅਤੇ ਉਹ ਆਪਣੇ ਆਪ ਵਿੱਚ ਪੂਰਾ ਦਿਨ ਊਰਜਾ ਮਹਿਸੂਸ ਕਰਦੇ ਹਨ। ਇਹ ਜਾਣਕਾਰੀ […]
Continue Reading