ਹੈਰਾਨੀਜਨਕ : ਔਰਤ ਦੀ ਪਹਿਚਾਣ ਕਰਨ ਲਈ ਏਅਰਪੋਰਟ ਉਤੇ ਲਹਾਉਣਾ ਪਿਆ ਮੇਕਅੱਪ

ਨਵੀਂ ਦਿੱਲੀ, 30 ਮਈ, ਦੇਸ਼ ਕਲਿੱਕ ਬਿਓਰੋ : ਔਰਤਾਂ ਦੇ ਮੇਕਅੱਪ ਨੂੰ ਲੈ ਕੇ ਤਰ੍ਹਾਂ ਤਰ੍ਹਾਂ ਦੀਆਂ ਮਜ਼ਾਕ ਬਣਦੇ ਰਹਿੰਦੇ ਹਨ। ਪਰ ਇਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਮਸ਼ੀਨ ਨੇ ਔਰਤ ਦੀ ਪਹਿਚਾਣ ਨਾ ਕੀਤੀ ਤਾਂ ਉਸਨੂੰ ਮੇਕਅੱਪ ਉਤਰਨਾ ਪਿਆ। ਸ਼ੰਘਾਈ ਏਅਰਪੋਰਟ ਉਤੇ ਇਕ ਔਰਤ ਦੀ ਪਹਿਚਾਣ ਨਾ ਹੋਣ ਕਾਰਨ ਮੇਕਅੱਪ ਉਤਾਰਨਾ […]

Continue Reading

ਸਿੱਧੂ ਮੂਸੇਵਾਲੇ ਦੀ ਤੀਜੀ ਬਰਸੀ ਮੌਕੇ ਸ੍ਰੀ ਚਮਕੌਰ ਸਾਹਿਬ `ਚ ਕਢਿਆ ਮੋਮਬੱਤੀ ਮਾਰਚ

 ਸ੍ਰੀ ਚਮਕੌਰ ਸਾਹਿਬ / ਮੋਰਿੰਡਾ 30 ਮਈ ਭਟੋਆ  ਮਰਹੂਮ ਗਾਇਕ ਸਿੱਧੂ ਮੂਸੇਵਾਲੇ ਦੀ ਤੀਜੀ ਬਰਸੀ ਮੌਕੇ  ਇਲਾਕੇ ਦੇ ਨੌਜਵਾਨਾਂ ਵੱਲੋਂ ਨੌਜਵਾਨ ਆਗੂ ਵਰਿੰਦਰ ਸਿੰਘ ਬਾਜਵਾ ਧੋਲਰਾਂ ਦੀ ਅਗਵਾਈ ਹੇਠ  ਦੇਰ ਸ਼ਾਮ ਸਥਾਨਕ ਘੋੜੇ ਵਾਲੇ ਚੌਂਕ ਵਿਚ  ਮੋਮਬੱਤੀ ਮਾਰਚ ਕਢਿਆ ਗਿਆ। ਇਹ ਮਾਰਚ ਸ਼ਹਿਰ ਅੰਦਰ ਸਮੂਹ ਬਜਾਰਾਂ ,ਮੁੱਖ ਮਾਰਗਾਂ ਤੋਂ ਹੁੰਦਾ ਹੋਇਆ ਮੁੜ ਘੋੜੇ ਵਾਲੇ ਚੌਂਕ […]

Continue Reading

ਨਸ਼ਾ ਮੁਕਤੀ ਯਾਤਰਾ ਤਹਿਤ ਹਲਕਾ ਫ਼ਰੀਦਕੋਟ ਦੇ ਵੱਖ-ਵੱਖ ਪਿੰਡਾਂ ਵਿੱਚ ਜਾਗਰੂਕਤਾ ਸਭਾਵਾਂ ਦਾ ਕੀਤਾ ਗਿਆ ਆਯੋਜਨ

ਫ਼ਰੀਦਕੋਟ 30 ਮਈ, ਦੇਸ਼ ਕਲਿੱਕ ਬਿਓਰੋ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਜੰਗੀ ਪੱਧਰ ਤੇ ਕਾਰਵਾਈ ਉਲੀਕੀ ਗਈ ਹੈ ਅਤੇ ਨਸ਼ਾ ਮੁਕਤੀ ਯਾਤਰਾ ਤਹਿਤ ਪੇਂਡੂ ਸੁਰੱਖਿਆ ਕਮੇਟੀਆਂ , ਪੰਚਾਇਤਾਂ ਤੇ ਪਿੰਡਾਂ ਦੇ ਵਸਨੀਕਾਂ ਦਾ ਪੂਰਨ ਸਹਿਯੋਗ ਲਿਆ ਜਾ ਰਿਹਾ ਹੈ । ਇਹ ਪ੍ਰਗਟਾਵਾ ਵਿਧਾਇਕ […]

Continue Reading

ਮੰਗਾਂ ਨੂੰ ਲੈ ਕੇ ਪਾਣੀ ਵਾਲੀ ਟੈਂਕੀ ਉਤੇ ਚੜ੍ਹੇ ਅਧਿਆਪਕ

ਲੁਧਿਆਣਾ, 30 ਮਈ, ਦੇਸ਼ ਕਲਿੱਕ ਬਿਓਰੋ : ਆਪਣੀਆਂ ਮੰਗਾਂ ਨੂੰ ਲੈ ਕੇ ਕੜਕਦੀ ਧੁੱਪ ਵਿੱਚ ਅਧਿਆਪਕ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ। ਪਿਛਲੇ ਦੋ ਦਿਨਾਂ ਤੋਂ ਲੁਧਿਆਣਾ ਵਿੱਚ ਪੀਟੀਆਈ ਅਧਿਆਪਕ ਯੂਨੀਅਨ ਵੱਲੋਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਜਵਾਹਰ ਨਗਰ ਕੈਂਪ ਦੇ ਨੇੜੇ ਇਕ ਪਾਣੀ ਵਾਲੀ ਟੈਂਕੀ […]

Continue Reading

NEET-PG ਪ੍ਰੀਖਿਆ ਇੱਕੋ ਵਾਰੀ ਹੋਵੇ: ਸੁਪਰੀਮ ਕੋਰਟ

ਨਵੀਂ ਦਿੱਲੀ: 30 ਮਈ, ਦੇਸ਼ ਕਲਿੱਕ ਬਿਓਰੋNEET-PG exam: ਸੁਪਰੀਮ ਕੋਰਟ ਨੇ ਇੱਕ ਮਹੱਤਵਪੂਰਨ ਫੈਸਲੇ ਵਿੱਚ ਨਿਰਦੇਸ਼ ਦਿੱਤਾ ਹੈ ਕਿ ਰਾਸ਼ਟਰੀ ਯੋਗਤਾ ਕਮ ਪ੍ਰਵੇਸ਼ ਪ੍ਰੀਖਿਆ ਪੋਸਟ ਗ੍ਰੈਜੂਏਟ (NEET PG exam) ਦੋ ਦੀ ਬਜਾਏ ਇੱਕ ਹੀ ਵਾਰ ਲਈ ਜਾਵੇਗੀ। ਮਾਮਲੇ ਦੀ ਸੁਣਵਾਈ ਕਰਦੇ ਹੋਏ, ਅਦਾਲਤ ਨੇ ਕਿਹਾ ਕਿ ਕਿਸੇ ਵੀ ਦੋ ਪ੍ਰਸ਼ਨ ਪੱਤਰਾਂ ਨੂੰ ਕਦੇ ਵੀ ਇੱਕੋ […]

Continue Reading

ਗੁਰਦੁਆਰਾ ਸਾਹਿਬ ‘ਚ ਅੱਗ ਲੱਗਣ ਕਾਰਨ ਸ਼ਾਸਤਰ ਅਤੇ ਹੋਰ ਸਾਮਾਨ ਸੜਿਆ, SGPC ਨੇ ਜਾਂਚ ਕਮੇਟੀ ਬਣਾਈ

ਸਮਰਾਲਾ, 30 ਮਈ, ਦੇਸ਼ ਕਲਿਕ ਬਿਊਰੋ :ਸਮਰਾਲਾ ਦੇ ਪਿੰਡ ਲੱਧੜਾਂ ਵਿੱਚ ਸਥਿਤ ਗੁਰਦੁਆਰਾ ਸਾਹਿਬ ਵਿੱਚ ਰਹੱਸਮਈ ਢੰਗ ਨਾਲ ਅੱਗ ਲੱਗ ਗਈ। ਅੱਗ ਲੱਗਣ ਕਾਰਨ ਸ਼ਾਸਤਰ ਅਤੇ ਹੋਰ ਸਾਮਾਨ ਸੜ ਕੇ ਸੁਆਹ ਹੋ ਗਿਆ। ਇਹ ਘਟਨਾ ਬੀਤੀ ਰਾਤ ਦੀ ਹੈ।ਪਿੰਡ ਵਾਸੀਆਂ ਨੂੰ ਇਸ ਘਟਨਾ ਬਾਰੇ ਅੱਜ ਸ਼ੁੱਕਰਵਾਰ ਸਵੇਰੇ ਪਤਾ ਲੱਗਾ।ਸਮਰਾਲਾ ਦੇ ਡੀਐਸਪੀ ਤਰਲੋਚਨ ਸਿੰਘ ਨੇ ਦੱਸਿਆ […]

Continue Reading

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਵੱਲੋਂ ਸਿੰਘੇਵਾਲਾ ਫੈਕਟਰੀ ਧਮਾਕੇ ਦੇ ਪੀੜਤਾਂ ਨਾਲ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 30 ਮਈ: ਦੇਸ਼ ਕਲਿੱਕ ਬਿਓਰੋ ਕੈਬਿਨਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਜ਼ਿਲ੍ਹੇ ਦੇ ਪਿੰਡ ਸਿੰਘੇਵਾਲਾ ਵਿਖੇ ਫੈਕਟਰੀ ਵਿੱਚ ਅੱਗ ਲੱਗਣ ਦੀ ਘਟਨਾ ਨਾਲ ਜ਼ਖਮੀ ਹੋਏ ਪੀੜਤਾਂ ਦਾ ਹਾਲ ਜਾਨਣ ਲਈ ਏਮਜ਼ ਹਸਪਤਾਲ, ਬਠਿੰਡਾ ਵਿਖੇ ਪਹੁੰਚੇ ਅਤੇ ਪੀੜਤਾਂ ਨਾਲ ਮੁਲਾਕਾਤ ਕੀਤੀ ਅਤੇ ਕਿਹਾ ਕਿ ਇਲਾਜ ਤੇ ਆਉਣ ਵਾਲਾ ਸਾਰਾ ਖਰਚ ਪੰਜਾਬ ਸਰਕਾਰ ਵੱਲੋਂ ਕੀਤਾ […]

Continue Reading

AAP ਦੇ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਤੋਂ ਨਾਮਜ਼ਦਗੀ ਭਰੀ, ਦਿੱਗਜਾਂ ਦੇ ਨਾਲ ਕੱਢਿਆ ਰੋਡ ਸ਼ੋਅ

ਲੁਧਿਆਣਾ, 30 ਮਈ, ਦੇਸ਼ ਕਲਿਕ ਬਿਊਰੋ :ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਸੰਜੀਵ ਅਰੋੜਾ ਨੇ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ‘ਤੇ 19 ਜੂਨ ਨੂੰ ਹੋਣ ਵਾਲੀ ਉਪ ਚੋਣ ਲਈ ਸ਼ੁੱਕਰਵਾਰ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ। ਨਾਮਜ਼ਦਗੀ ਪੱਤਰ ਦਾਖਲ ਕਰਨ ਤੋਂ ਪਹਿਲਾਂ, ‘ਆਪ’ ਨੇ ਸ਼ਹਿਰ ਵਿੱਚ ਇੱਕ ਰੋਡ ਸ਼ੋਅ ਕੀਤਾ, ਜਿਸ ਵਿੱਚ ਮੁੱਖ ਮੰਤਰੀ ਭਗਵੰਤ […]

Continue Reading

ਚੰਡੀਗੜ੍ਹ ’ਚ ਸਿਵਿਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਚੰਡੀਗੜ੍ਹ, 30 ਮਈ, ਦੇਸ਼ ਕਲਿੱਕ ਬਿਓਰੋ : ਚੰਡੀਗੜ੍ਹ ਵਿੱਚ ਸਥਿਤ ਪੰਜਾਬ ਤੇ ਹਰਿਆਣਾ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਦੇ ਸਕੱਤਰੇਤ ਨੂੰ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਈਮੇਲ ਭੇਜ ਕੇ ਦਿੱਤੀ ਗਈ ਹੈ। ਇਸ ਧਮਕੀ ਮਿਲਦੇ ਹੀ ਪੁਲਿਸ ਦੀਆਂ ਟੀਮਾਂ ਚੌਕਸ ਹੋ ਗਈਆਂ ਅਤੇ ਜਾਂਚ ਸ਼ੁਰੂ […]

Continue Reading

ਵਾਹਨਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਨ ਵਾਲੇ ਦੁਕਾਨਦਾਰਾਂ ਲਈ ਦਿਸ਼ਾ-ਨਿਰਦੇਸ਼ ਜਾਰੀ

ਮਾਨਸਾ, 30 ਮਈ : ਦੇਸ਼ ਕਲਿੱਕ ਬਿਓਰੋ             ਜ਼ਿਲ੍ਹਾ ਮੈਜਿਸਟਰੇਟ ਸ਼੍ਰੀ ਕੁਲਵੰਤ ਸਿੰਘ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਹਦੂਦ ਅੰਦਰ ਜੋ ਵੀ ਦੁਕਾਨਦਾਰ ਵਹੀਕਲਾਂ ਦੀਆਂ ਨੰਬਰ ਪਲੇਟਾਂ ਤਿਆਰ ਕਰਦੇ ਜਾਂ ਬਣਾਉਂਦੇ ਹਨ ਲਈ ਹੁਕਮ ਜਾਰੀ ਕੀਤੇ ਹਨ।             ਜ਼ਿਲ੍ਹਾ ਮੈਜਿਸਟੇ੍ਰਟ ਨੇ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ […]

Continue Reading