ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ: ਦਲਵੀਰ ਸਿੰਘ ਢਿੱਲੋਂ
ਦਲਜੀਤ ਕੌਰ ਧੂਰੀ, 16 ਮਈ, 2025: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਪੰਜਾਬ ਰਾਜ ਲਘੂ ਉਦਯੋਗ […]
Continue Reading