ਪੰਜਾਬ ਵਿੱਚੋਂ ਨਸ਼ਿਆਂ ਦਾ ਹੋਵੇਗਾ ਮੁਕੰਮਲ ਖਾਤਮਾ; ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਜਾਰੀ :ਡਾ. ਬਲਜੀਤ ਕੌਰ
ਮਲੋਟ/ਸ੍ਰੀ ਮੁਕਤਸਰ ਸਾਹਿਬ, 16 ਮਈ: ਦੇਸ਼ ਕਲਿੱਕ ਬਿਓਰੋ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕੀਤਾ ਜਾਵੇਗਾ ਅਤੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਦੇ ਨਾਲ-ਨਾਲ ਨਸ਼ਿਆਂ ਦੀ ਆਦਤ ਤੋਂ ਪੀੜਤ ਮਰੀਜ਼ਾਂ ਦਾ ਸਹੀ ਇਲਾਜ ਵੀ ਯਕੀਨੀ ਬਣਾਇਆ ਜਾ ਰਿਹਾ ਹੈ। ਇਹ ਪ੍ਰਗਟਾਵਾ ਕੈਬਨਿਟ ਮੰਤਰੀ ਪੰਜਾਬ […]
Continue Reading