30000 ਰੁਪਏ ਦੀ ਰਿਸ਼ਵਤ ਮੰਗਣ ਦੇ ਦੋਸ਼ ਹੇਠ ਨਗਰ ਨਿਗਮ ਦਾ ਸਹਾਇਕ ਟਾਊਨ ਪਲੈਨਰ ਗ੍ਰਿਫ਼ਤਾਰ
ਚੰਡੀਗੜ੍ਹ, 15 ਮਈ, 2025, ਦੇਸ਼ ਕਲਿੱਕ ਬਿਓਰੋ – ਪੰਜਾਬ ਵਿਜੀਲੈਂਸ ਬਿਊਰੋ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਕਾਰਵਾਈ ਕਰਦਿਆਂ ਨਗਰ ਨਿਗਮ, ਜਲੰਧਰ ਦੇ ਸਹਾਇਕ ਨਗਰ ਯੋਜਨਾਕਾਰ (ਏਟੀਪੀ) ਸੁਖਦੇਵ ਵਸ਼ਿਸ਼ਟ ਨੂੰ 30,000 ਰੁਪਏ ਰਿਸ਼ਵਤ ਮੰਗਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ।ਇਹ ਜਾਣਕਾਰੀ […]
Continue Reading